15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਹਾਦਸੇ 'ਚ ਵਾਲ ਵਾਲ ਬਚੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ

ਰਾਜਪੁਰਾ (ਪਟਿਆਲਾ), 16 ਅਗਸਤ - ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਕਾਫਲਾ ਹਾਦਸਾਗ੍ਰਸਤ ਹੋ ਗਿਆ। ਦਰਅਸਲ ਸਰਬਜੀਤ ਸਿੰਘ ਝਿੰਜਰ ਰਾਜਪੁਰਾ ਤੋਂ ਘਨੌਰ ਵੱਲ ਜਾ ਰਹੇ ਸਨ ਕਿ ਰਾਜਪੁਰਾ ਦੇ ਗਗਨ ਚੌਂਕ...

Ad Position 21
No active advertisement
ਅਜੀਤ ਡੈਸਕ 16-08-2026

ਰਾਜਪੁਰਾ (ਪਟਿਆਲਾ), 16 ਅਗਸਤ -  ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਕਾਫਲਾ ਹਾਦਸਾਗ੍ਰਸਤ ਹੋ ਗਿਆ। ਦਰਅਸਲ ਸਰਬਜੀਤ ਸਿੰਘ ਝਿੰਜਰ ਰਾਜਪੁਰਾ ਤੋਂ ਘਨੌਰ ਵੱਲ ਜਾ ਰਹੇ ਸਨ ਕਿ ਰਾਜਪੁਰਾ ਦੇ ਗਗਨ ਚੌਂਕ ਨੇੜੇ ਅਚਾਨਕ ਕਿਸੇ ਦੇ ਵਾਹਨ ਦੇ ਅੱਗੇ ਆਉਣ ਕਾਰਨ ਸਰਬਜੀਤ ਸਿੰਘ ਝਿੰਜਰ ਦੀ ਗੱਡੀ ਦੇ ਚਾਲਕ ਨੂੰ ਬ੍ਰੇਕ ਲਗਾਉਣੀ ਪਈ ਤੇ ਪਿਛਿਓ ਆ ਰਹੇ ਕੈਂਟਰ ਨੇ ਗੱਡੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤ{ ਰਾਹਤ ਵਾਲੀ ਗੱਲ ਇਹ ਰਹੀ ਕਿ ਹਾਦਸੇ ਵਿਚ ਸਰਬਜੀਤ ਸਿੰਘ ਝਿੰਜਰ ਵਾਲ ਵਾਲ ਬਚ ਗਏ।

Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਵਰਗ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਹੋਵੇਗਾ ਸ਼ਾਮਿਲ ਅਗਲੀ ਖ਼ਬਰ ਮਹਾਰਾਸ਼ਟਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਨੇ ਸ਼ਾਹਰੁਖ ਖਾਨ, ਅਜੈ ਦੇਵਗਨ ਅਤੇ ਟਾਈਗਰ ਸ਼ਰਾਫ ਨੂੰ ਭੇਜਿਆ ਨੋਟਿਸ
Ad Position 24