15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤੀ ਪ੍ਰੈੱਸ ਕਾਨਫ਼ਰੰਸ

ਮਾਨਾਂਵਾਲਾ (ਅੰਮ੍ਰਿਤਸਰ), 16 ਅਗਸਤ (ਗੁਰਦੀਪ ਸਿੰਘ ਨਾਗੀ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਮਾਨਾਂਵਾਲਾ ਵਿਖੇ ਭਾਜਪਾ ਆਗੂ ਰਜੀਵ ਕੁਮਾਰ ਮਾਣਾ ਦੇ ਫਾਰਮ...

Ad Position 21
No active advertisement
ਅਜੀਤ ਡੈਸਕ 16-08-2026

ਮਾਨਾਂਵਾਲਾ (ਅੰਮ੍ਰਿਤਸਰ), 16 ਅਗਸਤ (ਗੁਰਦੀਪ ਸਿੰਘ ਨਾਗੀ) - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਮਾਨਾਂਵਾਲਾ ਵਿਖੇ ਭਾਜਪਾ ਆਗੂ ਰਜੀਵ ਕੁਮਾਰ ਮਾਣਾ ਦੇ ਫਾਰਮ ਹਾਊਸ ਵਿਖੇ ਪਹੁੰਚੇ। ਉਨ੍ਹਾਂ ਨੇ ਆਖਿਆ ਕਿ ਅੱਜ ਗੁਰੂ ਨਗਰੀ ਅੰਮ੍ਰਿਤਸਰ ਵਿਖੇ ਪਹੁੰਚ ਕੇ ਅਥਾਹ ਖੁਸ਼ੀ ਮਿਲੀ ਹੈ। ਉਹ ਇਸ ਤੋਂ ਬਾਅਦ ਮੰਦਿਰ ਰਾਮਪੁਰਾ ਵਿਖੇ ਵੀ ਨਤਮਸਤਕ ਹੋਏ। ਇੱਥੇ ਗੱਲਬਾਤ ਕਰਦਿਆਂ ਨਾਇਬ ਸਿੰਘ ਸੈਣੀ ਨੇ ਆਖਿਆ ਕਿ ਅਰਵਿੰਦ ਕੇਜਰੀਵਾਲ ਦੀ ਆਮ ਆਦਮੀ ਪਾਰਟੀ ਨੇ ਪੰਜਾਬ ਸੱਤਾ ਹਾਸਲ ਕਰਨ ਲਈ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡੇ ਵੱਡੇ ਵਾਅਦੇ ਕੀਤੇ, ਪਰ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਰਕੇ ਲੋਕ ਪੰਜਾਬ ਚੋਂ ਆਮ ਆਦਮੀ ਪਾਰਟੀ ਦਾ ਸਫ਼ਾਇਆ ਕਰਨ ਲਈ ਤਿਆਰ ਬਰ ਤਿਆਰ ਹਨ।

 

Ad Position 22
No active advertisement
ਪਿਛਲੀ ਖ਼ਬਰ ਹੱਦਬੰਦੀ ਬਿੱਲ 'ਤੇ ਫਲੋਰ ਮੈਨੇਜਮੈਂਟ ਚ, ਡੀਐਮਕੇ ਨੇ ਵੀ ਹੋਰ ਵਿਰੋਧੀ ਪਾਰਟੀਆਂ ਨਾਲ ਸਰਕਾਰ ਦਾ ਨਹੀਂ ਕੀਤਾ ਸਮਰਥਨ - ਜੈ... ਅਗਲੀ ਖ਼ਬਰ ਸੰਨ 1947 ਦੀ ਵੰਡ ਸਮੇਂ ਸ਼ਹੀਦ ਹੋਏ ਸਮੂਹ ਨਿਰਦੋਸ਼ ਪੰਜਾਬੀਆਂ ਦੀ ਯਾਦ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਸਮਾਗਮ
Ad Position 24