ਬਾਦਲ (ਸ੍ਰੀ ਮੁਕਤਸਰ ਸਾਹਿਬ), 17 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 13 ਅਗਸਤ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ ਕੀਤੀ ਹੈ।
ਆਪਣੇ ਵਿਰੋਧੀਆਂ ਦੇ ਦਾਅਵਿਆਂ ਨੂੰ ਨਕਾਰਦੇ ਹੋਏ, ਉਨ੍ਹਾਂ ਜ਼ਖ਼ਮ ਦੀਆਂ ਤਸਵੀਰਾਂ ਦੇ ਨਾਲ-ਨਾਲ ਸੁਖਬੀਰ ਸਿੰਘ ਬਾਦਲ 'ਤੇ ਹਮਲਾ ਕਰਨ ਲਈ ਵਰਤੇ ਗਏ ਹਥਿਆਰ ਵੀ ਦਿਖਾਏ।
ਤਾਜ਼ਾ ਖ਼ਬਰਾਂ
Free
ਹਰਸਿਮਰਤ ਕੌਰ ਬਾਦਲ ਵਲੋਂ ਨਾਂਦੇੜ ਵਿਖੇ ਸੁਖਬੀਰ ਸਿੰਘ ਬਾਦਲ ਉੱਪਰ ਹੋਏ ਹਮਲੇ ਦੀ ਐਨ.ਆਈ.ਏ. ਜਾਂਚ ਦੀ ਮੰਗ
ਬਾਦਲ (ਸ੍ਰੀ ਮੁਕਤਸਰ ਸਾਹਿਬ), 17 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੀ ਸੰਸਦ ਮੈਂਬਰ ਬੀਬਾ ਹਰਸਿਮਰਤ ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ 13 ਅਗਸਤ ਨੂੰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ...
ਅਜੀਤ ਡੈਸਕ
16-08-2026