15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-08-2026

ਮਾਡਰਨ ਜ਼ੇਲ੍ਹ ਵਿਚ ਹੋਈ ਹਵਾਲਾਤੀਆਂ ਦੀ ਲੜ੍ਹਾਈ, ਦੋ ਜਖ਼ਮੀ

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)- ਮਾਡਰਨ ਜ਼ੇਲ੍ਹ ਕਪੂਰਥਲਾ ਵਿਖੇ ਦੋ ਹਵਾਲਾਤੀਆਂ ਨੂੰ ਉਨ੍ਹਾਂ ਦੇ ਸਾਥੀਆਂ ਨੇ...

Ad Position 21
No active advertisement
ਅਜੀਤ ਡੈਸਕ 16-08-2026

ਕਪੂਰਥਲਾ, 16 ਅਗਸਤ (ਅਮਨਜੋਤ ਸਿੰਘ ਵਾਲੀਆ)- ਮਾਡਰਨ ਜ਼ੇਲ੍ਹ ਕਪੂਰਥਲਾ ਵਿਖੇ ਦੋ ਹਵਾਲਾਤੀਆਂ ਨੂੰ ਉਨ੍ਹਾਂ ਦੇ ਸਾਥੀਆਂ ਨੇ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਪ੍ਰੀਤਮ ਸਿੰਘ ਅਤੇ ਪਰਮਵੀਰ ਸਿੰਘ ਪੁੱਤਰ ਗੁਰਮੇਜ ਸਿੰਘ ਜੋ ਕਿ ਅਸਲੇ ਦੇ ਮਾਮਲੇ ਵਿਚ ਮਾਡਰਨ ਜ਼ੇਲ੍ਹ ਵਿਚ ਬੰਦ ਹਨ। ਉਨ੍ਹਾਂ ਨੂੰ ਉਨ੍ਹਾਂ ਦੇ ਸਾਥੀਆਂ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਟਮਾਰ ਕਰਕੇ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਦਾ ਇਲਾਜ ਜਾਰੀ ਹੈ ਅਤੇ ਐਮ.ਐਲ.ਆਰ. ਕੱਟ ਕੇ ਸਬੰਧਿਤ ਥਾਣੇ ਨੂੰ ਭੇਜ ਦਿੱਤੀ ਗਈ ਹੈ। 

Ad Position 22
No active advertisement
ਪਿਛਲੀ ਖ਼ਬਰ 12 ਆਈ.ਪੀ.ਐੱਸ. ਅਤੇ 112 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਗਲੀ ਖ਼ਬਰ ਅਟਾਰੀ ਸਰਹੱਦ ਤੇ ਗਰਮੀ ਕਾਰਨ ਯਾਤਰੀ ਗੁਰਦੁਆਰਾ ਸਾਹਿਬ ਨਜ਼ਦੀਕ ਹੋਇਆ ਬੇਹੋਸ਼
Ad Position 24