17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਪੰਜਾਬ ਪੁਲਿਸ ਦੀ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 208ਵੇਂ ਦਿਨ 571 ਛਾਪੇਮਾਰੀਆਂ, 307 ਗ੍ਰਿਫਤਾਰ

ਚੰਡੀਗੜ੍ਹ, 17 ਅਗਸਤ - ਪੰਜਾਬ ਪੁਲਿਸ ਵਲੋਂ ਕੀਤੇ ਟਵੀਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਅੱਜ 208ਵਾਂ ਦਿਨ ਹੈ। ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ...

Ad Position 21
No active advertisement
ਅਜੀਤ ਡੈਸਕ 17-08-2026

ਚੰਡੀਗੜ੍ਹ, 17 ਅਗਸਤ - ਪੰਜਾਬ ਪੁਲਿਸ ਵਲੋਂ ਕੀਤੇ ਟਵੀਟ ਅਨੁਸਾਰ ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦਾ ਅੱਜ 208ਵਾਂ ਦਿਨ ਹੈ। ਪੰਜਾਬ ਪੁਲਿਸ ਵਲੋਂ ਗੈਂਗਸਟਰ-ਮੁਕਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਏ.ਜੀ.ਟੀ.ਐਫ. ਪੰਜਾਬ ਦੇ ਨਾਲ ਤਾਲਮੇਲ ਕਰਕੇ ਲਗਾਤਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸ ਨੂੰ ਲੈ ਕੇ 571 ਛਾਪੇਮਾਰੀਆਂ ਕੀਤੀਆਂ ਗਈਆਂ ਹਨ, 307 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ 2 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ ਹਨ ਤੇ ਇਕ ਹਥਿਆਰ ਬਰਾਮਦ ਕੀਤਾ ਗਿਆ ਹੈ। ਮੁਹਿੰਮ ਦੌਰਾਨ ਹੁਣ ਤੱਕ ਕੁੱਲ 61,346 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ।ਪੰਜਾਬ ਪੁਲਿਸ ਲਗਾਤਾਰ ਅਤੇ ਰਣਨੀਤਿਕ ਕਾਰਵਾਈ ਰਾਹੀਂ ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Ad Position 22
No active advertisement
ਪਿਛਲੀ ਖ਼ਬਰ ਏਆਈਸੀਸੀ ਹੈੱਡਕੁਆਰਟਰ ਵਿਖੇ 'ਵੰਦੇ ਮਾਤਰਮ' ਗਾਉਣ ਦੌਰਾਨ ਹੋਈ ਕਥਿਤ ਘਟਨਾ ਸੰਬੰਧੀ ਸ਼ਿਕਾਇਤ ਦੀ ਕੀਤੀ ਜਾ ਰਹੀ ਹੈ ਜਾਂਚ... ਅਗਲੀ ਖ਼ਬਰ ਬਿਹਾਰ - ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ
Ad Position 24