17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਵਿੱਕੀ ਮੈਨੀ ਬਣੇ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ

ਮਮਦੋਟ/ਫ਼ਿਰੋਜ਼ਪੁਰ 17 ਅਗਸਤ (ਸੁਖਦੇਵ ਸਿੰਘ ਸੰਗਮ) - ਪਿਛਲੇ ਮਹੀਨੇ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਅੱਜ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ...

Ad Position 21
No active advertisement
ਅਜੀਤ ਡੈਸਕ 17-08-2026

ਮਮਦੋਟ/ਫ਼ਿਰੋਜ਼ਪੁਰ 17 ਅਗਸਤ (ਸੁਖਦੇਵ ਸਿੰਘ ਸੰਗਮ) - ਪਿਛਲੇ ਮਹੀਨੇ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਬਹੁਮਤ ਮਿਲਣ ਤੋਂ ਬਾਅਦ ਅੱਜ ਮਮਦੋਟ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਕਰਵਾਈ ਗਈ। ਇਸ ਦੌਰਾਨ ਰਾਕੇਸ਼ ਕੁਮਾਰ ਵਿੱਕੀ ਮੈਨੀ ਨੂੰ ਨਗਰ ਪੰਚਾਇਤ ਮਮਦੋਟ ਦਾ ਪ੍ਰਧਾਨ ਚੁਣਿਆ ਗਿਆ।ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਦੀ ਹਾਜ਼ਰੀ ਵਿਚ ਹੋਈ। ਵਿੱਕੀ ਮੈਨੀ ਦੇ ਪ੍ਰਧਾਨ ਚੁਣੇ ਜਾਣ ਤੋਂ ਬਾਅਦ ਸਮਰਥਕਾਂ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ।

 

Ad Position 22
No active advertisement
ਪਿਛਲੀ ਖ਼ਬਰ ਡੇਰਾਬਸੀ ਦੇ ਲੇਖਕ ਇੰਜੀ. ਸੰਜੀਵ ਸੈਣੀ ਨੂੰ ਸਟੇਟ ਐਵਾਰਡ ਅਗਲੀ ਖ਼ਬਰ ਲਖੀਸਰਾਏ ਵਿਚ ਭਗਦੜ ਕਾਰਨ ਹੋਏ ਜਾਨੀ ਨੁਕਸਾਨ ਤੋਂ ਦੁਖੀ ਹਾਂ - ਪ੍ਰਧਾਨ ਮੰਤਰੀ ਮੋਦੀ
Ad Position 24