18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰੈੱਸ ਕਾਨਫ਼ਰੰਸ

ਚੰਡੀਗੜ੍ਹ, 18 ਅਗਸਤ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਪੰਜਾਬ ਸਰਕਾਰ ਨੇ 4 ਸਾਲਾਂ 'ਚ ਸਰਕਾਰ ਸਕੂਲਾਂ ਦੀ...

Ad Position 21
No active advertisement
ਅਜੀਤ ਡੈਸਕ 18-08-2026

ਚੰਡੀਗੜ੍ਹ, 18 ਅਗਸਤ - ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਹੋਈ ਹੈ। ਪੰਜਾਬ ਸਰਕਾਰ ਨੇ 4 ਸਾਲਾਂ 'ਚ ਸਰਕਾਰ ਸਕੂਲਾਂ ਦੀ ਨੁਹਾਰ ਬਦਲੀ ਹੈ। ਸਰਕਾਰ ਨੇ 9 ਹਜ਼ਾਰ ਨਵੇਂ ਕਲਾਸਰੂਮ, 13920 ਟਾਇਲਟ ਅਤੇ 5 ਹਜ਼ਾਰ ਤੋਂ ਵੱਧ ਕੰਪਿਊਟਰ ਲੈਬ ਬਣਾਏ ਹਨ। 99 ਫ਼ੀਸਦੀ ਸਰਕਾਰੀ ਸਕੂਲਾਂ ਵਿਚ ਵਾਈ-ਫਾਈ ਦੀ ਸੁਵਿਧਾ ਉਪਲਬਧ ਹੈ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਤੋਂ ਟ੍ਰੇਨਿੰਗ ਕਰਵਾਈ ਜਾ ਰਹੀ ਹੈ। ਸਰਕਾਰੀ ਸਕੂਲਾਂ ਦੇ ਹਜ਼ਾਰਾਂ ਕਲਾਸਰੂਮਾਂ ਨੂੰ ਅਪਗ੍ਰੇਡ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਧਾਮੀ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 21 ਅਗਸਤ ਦੇ ਪੰਜਾਬ ਬੰਦ ਦੇ ਸਮਰਥਨ ਦਾ ਐਲਾਨ ਅਗਲੀ ਖ਼ਬਰ ਅਗਾਮੀ ਪੰਜਾਬ ਚੋਣਾਂ ਲਈ BJP ਨੇ ਕੱਸੀ ਕਮਰ
Ad Position 24