ਨਵੀਂ ਦਿੱਲੀ, 18 ਅਗਸਤ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿਚ ਇਕ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ ਕਰੇਗਾ।ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਕਮੇਟੀ ਵਿਚ ਹਾਈ ਕੋਰਟ ਦੇ ਇਕ ਸਾਬਕਾ ਜੱਜ ਅਤੇ ਇਕ ਸੇਵਾਮੁਕਤ ਡਾਇਰੈਕਟਰ ਜਨਰਲ ਮੈਂਬਰ ਹੋਣਗੇ। ਇਹ ਕਮੇਟੀ 20 ਜੁਲਾਈ ਦੇ ਵਿਰੋਧ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੀ ਸਮੀਖਿਆ ਕਰੇਗੀ ਅਤੇ ਮਹਿਲਾ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ਾਂ ਦੀ ਜਾਂਚ ਕਰੇਗੀ।
ਤਾਜ਼ਾ ਖ਼ਬਰਾਂ
Free
ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਕਰੇਗਾ ਉੱਚ-ਸ਼ਕਤੀਸ਼ਾਲੀ ਕਮੇਟੀ ਦਾ ਗਠਨ
ਨਵੀਂ ਦਿੱਲੀ, 18 ਅਗਸਤ - ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਉਹ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਅਤੇ ਹੋਰ ਸੰਬੰਧਿਤ ਮੁੱਦਿਆਂ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਦੀ ਅਗਵਾਈ ਵਿਚ ਇਕ...
ਅਜੀਤ ਡੈਸਕ
18-08-2026