18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਮੈਡੀਕਲ ਖ਼ਰੀਦ ਘੁਟਾਲਾ ਮਾਮਲਾ : ਸਿਹਤ ਸੇਵਾਵਾਂ ਦੇ ਸਾਬਕਾ ਡਾਇਰੈਕਟਰ ਜਨਰਲ ਨੂੰ ਮੈਡੀਕਲ ਆਧਾਰ 'ਤੇ ਮਿਲੀ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ, 18 ਅਗਸਤ - ਮੈਡੀਕਲ ਖ਼ਰੀਦ ਘੁਟਾਲਾ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਿਹਤ ਸੇਵਾਵਾਂ ਦੇ ਸਾਬਕਾ ਡਾਇਰੈਕਟਰ ਜਨਰਲ ਵਤਸਲਾ ਅਗਰਵਾਲ ਨੂੰ ਮੈਡੀਕਲ ਆਧਾਰ 'ਤੇ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਅਦਾਲਤ...

Ad Position 21
No active advertisement
ਅਜੀਤ ਡੈਸਕ 18-08-2026

ਨਵੀਂ ਦਿੱਲੀ, 18 ਅਗਸਤ - ਮੈਡੀਕਲ ਖ਼ਰੀਦ ਘੁਟਾਲਾ ਮਾਮਲੇ 'ਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸਿਹਤ ਸੇਵਾਵਾਂ ਦੇ ਸਾਬਕਾ ਡਾਇਰੈਕਟਰ ਜਨਰਲ ਵਤਸਲਾ ਅਗਰਵਾਲ ਨੂੰ ਮੈਡੀਕਲ ਆਧਾਰ 'ਤੇ 4 ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ।ਅਦਾਲਤ ਨੇ ਇਕ ਲੱਖ ਰੁਪਏ ਦੇ ਜ਼ਮਾਨਤੀ ਬਾਂਡ ਅਤੇ ਇੰਨੀ ਹੀ ਰਕਮ ਦੀਆਂ ਦੋ ਜ਼ਮਾਨਤਾਂ 'ਤੇ ਉਨ੍ਹਾਂ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ 700 ਕਰੋੜ ਰੁਪਏ ਦੇ ਕਥਿਤ ਮੈਡੀਕਲ ਖ਼ਰੀਦ ਘੁਟਾਲੇ ਮਾਮਲੇ ਵਿਚ ਗ੍ਰਿਫ਼ਤਾਰ ਕੀਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਅਸੀਂ ਸਿਰਫ਼ 90 ਸਾਲਾਂ ਤੋਂ ਚੱਲੀ ਆ ਰਹੀ ਪ੍ਰਥਾ ਨੂੰ ਜਾਰੀ ਰੱਖਿਆ ਹੈ - ਵੰਦੇ ਮਾਤਰਮ' ਨੂੰ ਲੈ ਕੇ ਉੱਠੇ ਵਿਵਾਦ 'ਤੇ... ਅਗਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਕਾਰੀਆਂ ਵਿਰੁੱਧ ਪੁਲਿਸ ਵਧੀਕੀਆਂ ਦੇ ਦੋਸ਼ਾਂ ਦੀ ਜਾਂਚ ਲਈ ਸੁਪਰੀਮ ਕੋਰਟ ਕਰੇਗਾ ਉੱਚ-ਸ਼ਕਤੀਸ਼ਾਲੀ ਕ...
Ad Position 24