18-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਘੱਗਰ ਦਰਿਆ 'ਚ ਪਾਣੀ ਦਾ ਪੱਧਰ ਵੱਧਣ ਕਾਰਨ ਮੁਬਾਰਕਪੁਰ ਕਾਜਵੇਅ ਬੰਦ

ਡੇਰਾਬੱਸੀ (ਮੋਹਾਲੀ), 18 ਅਗਸਤ (ਰਣਬੀਰ ਸਿੰਘ ਪੜ੍ਹੀ)- ਬਰਸਾਤ ਦੇ ਮੌਸਮ ਦੌਰਾਨ ਸ਼ਿਵਾਲਿਕ ਦੀਆਂ...

Ad Position 21
No active advertisement
ਅਜੀਤ ਡੈਸਕ 18-08-2026

ਡੇਰਾਬੱਸੀ (ਮੋਹਾਲੀ), 18 ਅਗਸਤ (ਰਣਬੀਰ ਸਿੰਘ ਪੜ੍ਹੀ)- ਬਰਸਾਤ ਦੇ ਮੌਸਮ ਦੌਰਾਨ ਸ਼ਿਵਾਲਿਕ ਦੀਆਂ ਪਹਾੜੀਆਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਘੱਗਰ ਦਰਿਆ ਵਿਚ ਇਸ ਸੀਜ਼ਨ ਵਿਚ ਦੂਜੀ ਵਾਰ ਪਾਣੀ ਦਾ ਰਿਕਾਰਡ ਪੱਧਰ ਪਾਣੀ ਆਇਆ ਹੈ। ਦਰਿਆ ਵਿਚ ਪਾਣੀ ਦੀ ਆਮਦ ਜ਼ਿਆਦਾ ਹੋਣ ਕਾਰਨ ਮੁਬਾਰਕਪੁਰ ਤੋਂ ਢਕੋਲੀ ਨੂੰ ਜੋੜਨ ਵਾਲੇ ਮੁੱਖ ਕਾਜਵੇਅ (ਪੁਲੀ) ਦੇ ਉੱਪਰੋਂ ਦੀ ਪਾਣੀ ਵਗਣ ਲੱਗ ਪਿਆ, ਜਿਸ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਵਲੋਂ ਇਸ ਰਸਤੇ ਨੂੰ ਆਵਾਜਾਈ ਲਈ ਮੁਕੰਮਲ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖੋਏ ਅਤੇ ਖੋਏ ਤੋਂ ਬਣੀ ਮਠਿਆਈ ਦੇ ਸੈਂਪਲ ਭਰੇ ਅਗਲੀ ਖ਼ਬਰ ਲੁਧਿਆਣਾ ਦੇ ਮੰਦਿਰ ਵਿਚ ਚੋਰੀ, ਸਦੀਆਂ ਪੁਰਾਣੀ ਦੁਰਲੱਭ ਠਾਕੁਰ ਜੀ ਦੀ ਮੂਰਤੀ ਚੋਰੀ
Ad Position 24