19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਕੋਲਕਾਤਾ ਦੇ ਇਕ ਹੋਟਲ ’ਚ ਲੱਗੀ ਅੱਗ, 9 ਲੋਕਾਂ ਦੀ ਮੌਤ

ਕੋਲਕਾਤਾ, 19 ਅਗਸਤ- ਮੰਗਲਵਾਰ ਸਵੇਰੇ 2 ਵਜੇ ਦੇ ਕਰੀਬ ਕੋਲਕਾਤਾ ਦੇ ਇਕ ਹੋਟਲ ਵਿਚ ਲੱਗੀ ਅੱਗ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਿਲ ਹੈ ਤੇ ਛੇ ਹੋਰ ਜ਼ਖਮੀ ਹੋ ਗਏ। ਫ੍ਰੀ ਸਕੂਲ ਸਟਰੀਟ 'ਤੇ ਸਥਿਤ ਹੋਟਲ ਤਾਇਬਾ ਦੇ ਜ਼ਿਆਦਾਤਰ ਲੋਕ ਅੱਗ ਲੱਗਣ ਸਮੇਂ ਸੁੱਤੇ ਹੋਏ ਸਨ।

Ad Position 21
No active advertisement
ਅਜੀਤ ਡੈਸਕ 19-08-2026

ਕੋਲਕਾਤਾ, 19 ਅਗਸਤ- ਮੰਗਲਵਾਰ ਸਵੇਰੇ 2 ਵਜੇ ਦੇ ਕਰੀਬ ਕੋਲਕਾਤਾ ਦੇ ਇਕ ਹੋਟਲ ਵਿਚ ਲੱਗੀ ਅੱਗ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਇਕ ਬੱਚਾ ਵੀ ਸ਼ਾਮਿਲ ਹੈ ਤੇ ਛੇ ਹੋਰ ਜ਼ਖਮੀ ਹੋ ਗਏ। ਫ੍ਰੀ ਸਕੂਲ ਸਟਰੀਟ 'ਤੇ ਸਥਿਤ ਹੋਟਲ ਤਾਇਬਾ ਦੇ ਜ਼ਿਆਦਾਤਰ ਲੋਕ ਅੱਗ ਲੱਗਣ ਸਮੇਂ ਸੁੱਤੇ ਹੋਏ ਸਨ। ਪੂਰੇ ਹੋਟਲ ਵਿਚ ਧੂੰਆਂ ਫੈਲ ਗਿਆ, ਜਿਸ ਕਾਰਨ ਦਮ ਘੁੱਟਣ ਲੱਗ ਪਿਆ। ਮ੍ਰਿਤਕਾਂ ਵਿਚ ਕੁਝ ਬੰਗਲਾਦੇਸ਼ੀ ਵੀ ਸ਼ਾਮਿਲ ਸਨ, ਜੋ ਡਾਕਟਰੀ ਇਲਾਜ ਲਈ ਆਏ ਸਨ।

 ਫਾਇਰ ਵਿਭਾਗ ਦੇ ਕਰਮਚਾਰੀ ਤੁਰੰਤ ਮੌਕੇ 'ਤੇ ਪਹੁੰਚੇ ਅਤੇ ਅੰਦਰ ਫਸੇ ਲੋਕਾਂ ਨੂੰ ਕੱਢਣ ਲਈ ਬਚਾਅ ਕਾਰਜ ਸ਼ੁਰੂ ਕੀਤਾ।

ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਹੋਟਲ ਦੀਆਂ ਖਿੜਕੀਆਂ ਤੋੜਨ ਲਈ ਪੌੜੀਆਂ ਦੀ ਵਰਤੋਂ ਕੀਤੀ ਅਤੇ ਅੰਦਰ ਫਸੇ 28 ਲੋਕਾਂ ਨੂੰ ਬਚਾਇਆ। ਉਨ੍ਹਾਂ ਨੂੰ ਕੋਲਕਾਤਾ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ।

Ad Position 22
No active advertisement
ਪਿਛਲੀ ਖ਼ਬਰ ਜਬਰ ਜਨਾਹ ਤੋਂ ਪੀੜਤ ਤਿੰਨ ਲੜਕੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਾਣੀ ਦੀ ਟੈਂਕੀ ’ਤੇ ਚੜ੍ਹੀਆਂ ਅਗਲੀ ਖ਼ਬਰ ਪੰਜਾਬ ਪੁਲਿਸ ਨੇ ਮਲੇਸ਼ੀਆ ਤੋਂ ਬੰਬੀਹਾ ਗੈਂਗ ਦੇ ਤਿੰਨ ਗੁਰਗੇ ਕੀਤੇ ਕਾਬੂ
Ad Position 24