19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

ਮਹਿਤਪੁਰ,(ਜਲੰਧਰ),19 ਅਗਸਤ (ਲਖਵਿੰਦਰ ਸਿੰਘ)- ਨਕੋਦਰ ਤੋਂ ਜਗਰਾਉਂ ਰੋਡ ’ਤੇ ਭਾਰੀ ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਸ਼ਾਹਪੁਰ ਵਜੋਂ ਹੋਈ ਹੈ।ਵਾਪਰੀ ਇਸ ਘਟਨਾ ਸੰਬੰਧੀ ਪੁਲਿਸ ਜਾਂਚ ਕਰ ਰਹੀ ਹੈ।

Ad Position 21
No active advertisement
ਅਜੀਤ ਡੈਸਕ 19-08-2026

ਮਹਿਤਪੁਰ,(ਜਲੰਧਰ),19 ਅਗਸਤ (ਲਖਵਿੰਦਰ ਸਿੰਘ)- ਨਕੋਦਰ ਤੋਂ ਜਗਰਾਉਂ ਰੋਡ ’ਤੇ ਭਾਰੀ ਟਰੱਕ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਪਰਮਿੰਦਰ ਸਿੰਘ ਵਾਸੀ ਸ਼ਾਹਪੁਰ ਵਜੋਂ ਹੋਈ ਹੈ।ਵਾਪਰੀ ਇਸ ਘਟਨਾ ਸੰਬੰਧੀ ਪੁਲਿਸ ਜਾਂਚ ਕਰ ਰਹੀ ਹੈ। 

Ad Position 22
No active advertisement
ਪਿਛਲੀ ਖ਼ਬਰ ਮਨਪ੍ਰੀਤ ਸਿੰਘ (ਗੋਨੀ) ਇੰਡੀਅਨ ਕ੍ਰਿਕਟਰ ਅਤੇ ਕੁਨਾਰ (ਅੰਤਰਰਾਸ਼ਟਰੀ ਗੋਲਡ ਮੈਡਲ ਲਿਸਟ) ਆਮ ਆਦਮੀ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਜੇ.ਪੀ. ਨੱਡਾ ਨੂੰ ਹਸਪਤਾਲ ਤੋਂ ਮਿਲੀ ਛੁੱਟੀ
Ad Position 24