19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸੰਗਰੂਰ ਜ਼ਿਲ੍ਹਾ ਪ੍ਰਸਾਸ਼ਨ ਵਲੋਂ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ

ਲੌਂਗੋਵਾਲ, (ਸੰਗਰੂਰ), 19 ਅਗਸਤ (ਵਿਨੋਦ, ਖੰਨਾ) - ਜ਼ਿਲ੍ਹਾ ਸੰਗਰੂਰ ਦੇ ਪ੍ਰਸਾਸ਼ਨ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਭਲਕੇ 20 ਅਗਸਤ (ਵੀਰਵਾਰ) ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ ਸਰਕਾਰੀ/ਗੈਰ ਸਰਕਾਰੀ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 19-08-2026

ਲੌਂਗੋਵਾਲ,  (ਸੰਗਰੂਰ), 19 ਅਗਸਤ (ਵਿਨੋਦ, ਖੰਨਾ) - ਜ਼ਿਲ੍ਹਾ ਸੰਗਰੂਰ ਦੇ ਪ੍ਰਸਾਸ਼ਨ ਵਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ਭਲਕੇ 20 ਅਗਸਤ  (ਵੀਰਵਾਰ) ਨੂੰ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ ਸਰਕਾਰੀ/ਗੈਰ ਸਰਕਾਰੀ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉਨ੍ਹਾਂ 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Ad Position 22
No active advertisement
ਪਿਛਲੀ ਖ਼ਬਰ ਜ਼ੀਰਕਪੁਰ 'ਚ ਨਕਲੀ ਫ਼ਰੂਟ ਬੀਅਰ ਬਣਾਉਣ ਦੇ ਧੰਦੇ ਦਾ ਪਰਦਾਫਾਸ਼ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਨੂੰ ਅਮਲੀ ਜਾਮਾ ਪਹਿਨਾਉਣਾ ਤਾਂ ਸਰਕਾਰ ਸ਼ਰਾਬ ਦੇ ਠੇਕੇ ਬੰਦ ਕਰੇ - ਸੰਤ ਸੀਚੇਵਾਲ
Ad Position 24