19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਵਿਚ ਬਰਨਾਲਾ 'ਚ ਛੁੱਟੀ ਦਾ ਐਲਾਨ

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਦਾ ਐਲਾਨ ਕੀਤਾ...

Ad Position 21
No active advertisement
ਅਜੀਤ ਡੈਸਕ 19-08-2026

ਬਰਨਾਲਾ, 19 ਅਗਸਤ (ਗੁਰਪ੍ਰੀਤ ਸਿੰਘ ਲਾਡੀ) - ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਬਰਨਾਲਾ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਜੀ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਂਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਰਕਾਰੀ/ ਪ੍ਰਾਈਵੇਟ ਵਿਦਿਅਕ ਅਦਾਰਿਆਂ ਵਿਚ ਮਿਤੀ 20 ਅਗਸਤ 2026 ਦੀ ਛੁੱਟੀ ਐਲਾਨੀ ਗਈ ਹੈ। ਜਿਹੜੇ ਸਕੂਲਾਂ, ਕਾਲਜਾਂ ਆਦਿ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Ad Position 22
No active advertisement
ਪਿਛਲੀ ਖ਼ਬਰ ਇਨਵੈਸਟ ਪੰਜਾਬ ਟੀਮ ਦੇ ਸਮੇਤ ਗਲੋਬਲ ਸਲਾਹਕਾਰ ਫਰਮ ਜ਼ਿਨੋਵ ਨਾਲ ਹੋਈ ਲਾਭਕਾਰੀ ਮੀਟਿੰਗ - ਅਮਨ ਅਰੋੜਾ ਅਗਲੀ ਖ਼ਬਰ ਕਿਸਾਨਾਂ ਨਾਲ ਸਹਿਮਤੀ ਬਣਨ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਨੇ ਖਨੌਰੀ ਬਾਰਡਰ ਖੋਲ੍ਹਣਾ ਕੀਤਾ ਸ਼ੁਰੂ
Ad Position 24