ਅੰਮ੍ਰਿਤਸਰ, 19 ਅਗਸਤ - ਫ਼ਿਲਮੀ ਅਦਾਕਾਰ ਸੁਨੀਲ ਸ਼ੈਟੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਉਥੇ ਹੀ ਪੰਗਤ ਵਿਚ ਬੈਠ ਕੇ ਲੰਗਰ ਵੀ ਸ਼ਕਿਆ।ਇਸ ਮੌਕੇ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਆਪਣੀ ਵਿਆਹ ਦੀ ਵਰ੍ਹੇਗੰਢ ਮੌਕੇ ਇਥੇ ਆਏ ਹਨ ਤੇ ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਹੁੰਦੀ ਹੈ ਕਿ ਸਾਲ ਵਿਚ ਇਕ ਜਾਂ 2 ਵਾਰ ਉਹ ਜ਼ਰੂਰ ਇਥੇ ਆਉਣ। ਇਥੇ ਸਭ ਸੇਵਾ ਭਾਵਨਾ ਨਾਲ ਇਥੇ ਆਉਂਦੇ ਹਨ ਤੇ ਇਹ ਦੇਖਕੇ ਉਹ ਭਾਵੁਕ ਹੋ ਜਾਂਦੇ ਹਨ।
ਤਾਜ਼ਾ ਖ਼ਬਰਾਂ
Free
ਸੁਨੀਲ ਸ਼ੈਟੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਅੰਮ੍ਰਿਤਸਰ, 19 ਅਗਸਤ - ਫ਼ਿਲਮੀ ਅਦਾਕਾਰ ਸੁਨੀਲ ਸ਼ੈਟੀ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਜਿਥੇ ਗੁਰਬਾਣੀ ਕੀਰਤਨ ਸਰਵਣ ਕੀਤਾ ਉਥੇ ਹੀ ਪੰਗਤ ਵਿਚ ਬੈਠ ਕੇ ਲੰਗਰ ਵੀ ਸ਼ਕਿਆ।ਇਸ ਮੌਕੇ ਸੁਨੀਲ ਸ਼ੈਟੀ ਨੇ ਕਿਹਾ ਕਿ ਉਹ ਆਪਣੀ ਵਿਆਹ...
ਅਜੀਤ ਡੈਸਕ
19-08-2026