ਨਵੀਂ ਦਿੱਲੀ, 20 ਅਗਸਤ - ਬਾਰ ਕੌਂਸਲ ਆਫ਼ ਇੰਡੀਆ (ਬੀਸੀਆਈ) ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਵਕੀਲਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਜਨਤਾ ਪਾਰਟੀ ਦਾ ਵੀ ਸਮਰਥਨ ਮਿਲਿਆ ਹੈ। ਓਧਰ ਵੱਕਾਰੀ ਬੰਬੇ ਬਾਰ ਐਸੋਸੀਏਸ਼ਨ ਨੇ ਵੀ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਵਿਰੋਧ ਪ੍ਰਦਰਸ਼ਨਾਂ ਨੂੰ ਦੇਖਦੇ ਹੋਏ ਦਿੱਲੀ ਵਿਚ ਬਾਰ ਕੌਂਸਲ ਆਫ਼ ਇੰਡੀਆ ਦੇ ਦਫ਼ਤਰ ਨੇੜੇ ਪੁਲਿਸ ਤਾਇਨਾਤ ਕੀਤੀ ਗਈ ਹੈ।
ਤਾਜ਼ਾ ਖ਼ਬਰਾਂ
Free
ਬਾਰ ਕੌਂਸਲ ਆਫ਼ ਇੰਡੀਆ ਚੇਅਰਮੈਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਵਕੀਲਾਂ ਵਲੋਂ ਵਿਰੋਧ ਪ੍ਰਦਰਸ਼ਨ
ਨਵੀਂ ਦਿੱਲੀ, 20 ਅਗਸਤ - ਬਾਰ ਕੌਂਸਲ ਆਫ਼ ਇੰਡੀਆ (ਬੀਸੀਆਈ) ਦੇ ਚੇਅਰਮੈਨ ਮਨਨ ਕੁਮਾਰ ਮਿਸ਼ਰਾ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਦਿੱਲੀ ਵਿਚ ਵਕੀਲਾਂ ਨੇ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਵਿਰੋਧ ਪ੍ਰਦਰਸ਼ਨ ਨੂੰ ਜਨਤਾ ਪਾਰਟੀ ਦਾ...
ਅਜੀਤ ਡੈਸਕ
20-08-2026