20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ

ਨਵੀਂ ਦਿੱਲੀ, 20 ਅਗਸਤ - ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮ੍ਰਿਤਕ ਲਿਆਂਦਾ...

Ad Position 21
No active advertisement
ਅਜੀਤ ਡੈਸਕ 20-08-2026

ਨਵੀਂ ਦਿੱਲੀ, 20 ਅਗਸਤ - ਸਾਬਕਾ ਸੰਸਦ ਮੈਂਬਰ ਅਤੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਨੇਤਾ ਸੱਜਣ ਕੁਮਾਰ ਦੀ ਮੌਤ ਹੋ ਗਈ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਮ੍ਰਿਤਕ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋ ਮਾਮਲਿਆਂ ਵਿਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਤਿਹਾੜ ਜੇਲ੍ਹ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਸੀ ਤੇ ਜੇਲ੍ਹ ਤੋਂ ਉਸ ਨੂੰ ਸਫਦਰਜੰਗ ਹਸਪਤਾਲ ਲਿਜਾਇਆ ਗਿਆ ਸੀ।

Ad Position 22
No active advertisement
ਪਿਛਲੀ ਖ਼ਬਰ ਜਲੰਧਰ ਨਗਰ ਨਿਗਮ ਕਰਮਚਾਰੀਆਂ ਨੇ ਕੀਤੀ ਹੜਤਾਲ ਅਗਲੀ ਖ਼ਬਰ ਨਾਜਾਇਜ਼ ਸ਼ਰਾਬ ਸਮੇਤ ਤਸਕਰ ਕਾਬੂ
Ad Position 24