20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਅਕਾਲ ਫੈਡਰੇਸ਼ਨ ਵਲੋਂ ਪੰਜਾਬ ਬੰਦ ਦੀ ਹਮਾਇਤ- ਭਾਈ ਨਰਾਇਣ ਸਿੰਘ ਚੌੜਾ

ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਅਗਸਤ (ਹੀਰਾ ਸਿੰਘ ਮਾਂਗਟ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ...

Ad Position 21
No active advertisement
ਅਜੀਤ ਡੈਸਕ 20-08-2026

ਡੇਰਾ ਬਾਬਾ ਨਾਨਕ (ਗੁਰਦਾਸਪੁਰ), 20 ਅਗਸਤ (ਹੀਰਾ ਸਿੰਘ ਮਾਂਗਟ)- ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ 21 ਅਗਸਤ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਅਕਾਲ ਫੈਡਰੇਸ਼ਨ ਵਲੋਂ ਪੂਰੀ ਹਮਾਇਤ ਕੀਤੀ ਜਾਂਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲ ਫੈਡਰੇਸ਼ਨ ਦੇ ਮੁਖੀ ਭਾਈ ਨਰਾਇਣ ਸਿੰਘ ਚੌੜਾ ਨੇ ਡੇਰਾ ਬਾਬਾ ਨਾਨਕ ਵਿਖੇ ਅਜੀਤ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ।

ਭਾਈ ਚੌੜਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੱਲ੍ਹ ਦਿੱਤੇ ਗਏ ਬੰਦ ਦੇ ਸੱਦੇ ਦੀ ਅਕਾਲ ਫੈਡਰੇਸ਼ਨ ਵਲੋਂ ਪੂਰੀ ਹਮਾਇਤ ਕੀਤੀ ਜਾਂਦੀ ਹੈ ਉਨ੍ਹਾਂ ਪੰਜਾਬ ਦੇ ਸਮੂਹ ਕਾਰੋਬਾਰੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਉਹ ਕੱਲ੍ਹ 21 ਅਗਸਤ ਨੂੰ ਸਾਰੇ ਵਪਾਰਕ ਅਦਾਰੇ ਬੰਦ ਰੱਖਣ ਤਾਂ ਕਿ ਸਰਕਾਰ ਨੂੰ ਦੱਸਿਆ ਜਾ ਸਕੇ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਮੁੱਚੇ ਪੰਜਾਬ ਦੇ ਲੋਕ ਇੱਕਮੱਤ ਹਨ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਸਥਿਤ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਹੋਈ ਮੌਤ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦੇ ਜਨਮ ਦਿਨ ਦੀ ਖੁਸ਼ੀ ਵਿਚ ਖੂਨਦਾਨ ਕੈਂਪ ਲਗਾਉਣਾ ਇਕ ਸਾਰਥਿਕ ਪਹਿਲਕਦਮੀ-ਸਤਨਾਮ ਸਿੰਘ ਮਾਣਕ
Ad Position 24