21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫਤਿਹਗੜ੍ਹ ਚੂੜੀਆਂ ਸ਼ਹਿਰ ਮੁਕੰਮਲ ਬੰਦ

ਫ਼ਤਿਹਗੜ੍ਹ ਚੂੜੀਆਂ, 21 ਅਗਸਤ (ਐਮ. ਐਸ. ਫੁੱਲ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਤਿਹਗੜ੍ਹ ਚੂੜੀਆਂ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 21-08-2026

ਫ਼ਤਿਹਗੜ੍ਹ ਚੂੜੀਆਂ, 21 ਅਗਸਤ (ਐਮ. ਐਸ. ਫੁੱਲ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਫਤਿਹਗੜ੍ਹ ਚੂੜੀਆਂ’ਚ ਪੂਰਾ ਸਮਰਥਨ ਮਿਲਿਆ ਨਜ਼ਰ ਆ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਪ੍ਰਧਾਨ  ਕਲਦੀਪ ਸਿੰਘ ਕਾਹਲੋ ਅਤੇ ਹਰਦੇਵ ਸਿੰਘ ਘਨਈਆ ਤੇ ਹੋਰਨਾਂ ਆਗੂਆਂ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਬੰਦ ਦੇ ਸੱਦੇ ਨੂੰ ਸਮੂਹ ਸਕੂਲਾਂ ,ਕਾਰੋਬਾਰੀਆਂ, ਦੁਕਾਨਦਾਰਾਂ, ਵਪਾਰੀਆਂ ਤੇ ਹਰ ਵਰਗ ਦੇ ਲੋਕਾਂ ਵਲੋਂ ਪੂਰਨ ਸਮਰਥਨ ਦਿੱਤਾ ਜਾ ਰਿਹਾ ਹੈ ।

Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦੀ ਕਾਲ ਦਾ ਫਿਰੋਜ਼ਪੁਰ ਵਿਚ ਪੂਰਨ ਅਸਰ ਅਗਲੀ ਖ਼ਬਰ ਬੰਦ ਦੇ ਸੱਦੇ ਤੇ ਵੱਖ-ਵੱਖ ਜਥੇਬੰਦੀਆਂ ਵਲੋਂ ਅੱਡਾ ਨਸਰਾਲਾ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
Ad Position 24