21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੀ ਕਾਲ ਦੌਰਾਨ ਮੁਸਤੈਦੀ 'ਚ ਪਾਇਲ ਪੁਲਿਸ ਪ੍ਰਸ਼ਾਸਨ

ਪਾਇਲ (ਖੰਨਾ), 21 ਅਗਸਤ ਰਾਜਿੰਦਰ ਸਿੰਘ, ਨਿਜ਼ਾਮਪੁਰ)- ਕੌਮੀ ਇਨਸਾਫ਼ ਮੋਰਚੇ ਵਲੋਂ ਅੱਜ 21 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਪੰਜਾਬ ਬੰਦ ਦੀ ਕਾਲ ਦੌਰਾਨ ਪਾਇਲ ਪੁਲਿਸ ਪ੍ਰਸ਼ਾਸਨ ਵਲੋਂ ਡੀ.ਐਸ.ਪੀ. ਹਰਮਨਪ੍ਰੀਤ ਸਿੰਘ ਚੀਮਾ ਤੇ ਐਸ.ਐਚ.ਓ ਹਰਦੀਪ ਸਿੰਘ ਪੁਲਿਸ ਪਾਰਟੀ ਸਮੇਤ ਪਾਇਲ ਦੇ ਮੁੱਖ ਚੌਂਕ ਵਿਚ ਪੂਰੀ ਮੁਸਤੈਦੀ ਨਾਲ ਡਿਊਟੀ ਦੇ ਰਹੇ ਹਨ ਅਤੇ ਆਉਣ ਜਾਣ ਵਾਲੇ ਲੋਕਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਪੂਰੀ ਬਾਜ਼ ਅੱਖ ਰੱਖੀ ਜਾ ਰਹੀ ਹੈ।।

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਲੈ ਕੇ ਕੁਹਾੜਾ ਚੌਂਕ ’ਚ ਪੁਲਿਸ ਪ੍ਰਸ਼ਾਸਨ ਵਲੋਂ ਸਖ਼ਤ ਸਰੱਖਿਆ ਪ੍ਰਬੰਧ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਮਹਿਲ ਕਲਾਂ ਮੁਕੰਮਲ ਬੰਦ
Ad Position 24