21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦ ਦੌਰਾਨ ਰੋਸ ਮਾਰਚ ਤੋਂ ਪਹਿਲਾਂ ਕੀਤੀ ਅਰਦਾਸ

ਜਗਰਾਉਂ (ਲੁਧਿਆਣਾ), 21 ਅਗਸਤ (ਕੁਲਦੀਪ ਸਿੰਘ ਲੋਹਟ): ਜਗਰਾਉਂ ਬੰਦ ਦੇ ਸੱਦੇ ਤਹਿਤ ਰੋਸ ਮਾਰਚ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਕਾਰਕੁਨ ਇਕੱਠੇ ਹੋਏ।

Ad Position 21
No active advertisement
ਅਜੀਤ ਡੈਸਕ 21-08-2026

ਜਗਰਾਉਂ (ਲੁਧਿਆਣਾ), 21 ਅਗਸਤ (ਕੁਲਦੀਪ ਸਿੰਘ ਲੋਹਟ): ਜਗਰਾਉਂ ਬੰਦ ਦੇ ਸੱਦੇ ਤਹਿਤ ਰੋਸ ਮਾਰਚ ਤੋਂ ਪਹਿਲਾਂ ਗੁਰਦੁਆਰਾ ਸਿੰਘ ਸਭਾ ਵਿਖੇ ਸਮੂਹ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਕਾਰਕੁਨ ਇਕੱਠੇ ਹੋਏ। ਇਸ ਮੌਕੇ ਨਿਹੰਗ ਸਿੰਘ ਬਾਬਾ ਸੁਖਦੇਵ ਸਿੰਘ ਵੱਲੋਂ ਰੋਸ ਮਾਰਚ ਦੀ ਚੜ੍ਹਦੀ ਕਲਾ, ਸਫਲਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਸੰਪੰਨ ਹੋਣ ਲਈ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਸਿੱਖ ਜਥੇਬੰਦੀਆਂ ਦੇ ਆਗੂਆਂ ਸਮੂਹ ਸੰਗਤ ਵੱਲੋਂ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਆਪਣੇ ਹੱਕਾਂ ਲਈ ਲੋਕਤੰਤਰਿਕ ਢੰਗ ਨਾਲ ਆਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਨੂੰ ਕਸਬਾ ਭੁਲੱਥ ਵਿੱਚ ਭਰਵਾਂ ਹੁੰਗਾਰਾ, ਬਾਜ਼ਾਰਾਂ ’ਚ ਪਸਰੀ ਖਾਮੋਸ਼ੀ ਅਗਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ‘ਪੰਜਾਬ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਸਨੌਰ ਵਿਖੇ ਸੁਰੱਖਿਆ ਦੇ ਸਖ਼ਤ ਪ੍ਰਬੰਧ
Ad Position 24