21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਹਰੀਕੇ ਪੱਤਣ ਵਿਚ ਬੰਦ ਨੂੰ ਭਰਵਾਂ ਹੁੰਗਾਰਾ

ਹਰੀਕੇ ਪੱਤਣ 21 ਅਗਸਤ (ਸੰਜੀਵ ਕੁੰਦਰਾ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਮਾਝੇ ਦੇ ਪ੍ਰਵੇਸ਼ ਦੁਆਰ ਕਸਬਾ ਹਰੀਕੇ ਪੱਤਣ ਵਿਚ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਹਰੀਕੇ ਬਜ਼ਾਰ ਵਿੱਚ ਦੁਕਾਨਾਂ ਬੰਦ ਹਨ ਅਤੇ ਸੜਕਾਂ ਤੇ ਆਵਾਜਾਈ ਵੀ ਬਹੁਤ ਘੱਟ ਨਜ਼ਰ ਆ ਰਹੀ ਹੈ।

Ad Position 21
No active advertisement
ਅਜੀਤ ਡੈਸਕ 21-08-2026

ਹਰੀਕੇ ਪੱਤਣ 21 ਅਗਸਤ (ਸੰਜੀਵ ਕੁੰਦਰਾ) ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ   ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਮਾਝੇ ਦੇ ਪ੍ਰਵੇਸ਼ ਦੁਆਰ ਕਸਬਾ ਹਰੀਕੇ ਪੱਤਣ ਵਿਚ ਵੀ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਹਰੀਕੇ ਬਜ਼ਾਰ ਵਿੱਚ ਦੁਕਾਨਾਂ ਬੰਦ ਹਨ ਅਤੇ ਸੜਕਾਂ ਤੇ ਆਵਾਜਾਈ ਵੀ ਬਹੁਤ ਘੱਟ ਨਜ਼ਰ ਆ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਤਰਨ ਤਾਰਨ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ
Ad Position 24