21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਕੁੱਲਗੜ੍ਹੀ ( ਫਿਰੋਜ਼ਪੁਰ ) 21 ਅਗਸਤ ( ਸੁਖਜਿੰਦਰ ਸਿੰਘ ਸੰਧੂ ) ਜੇਲ੍ਹਾਂ ਵਿੱਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਪੇਂਡੂ ਖੇਤਰ ਚ ਭਰਵਾਂ ਹੁੰਗਾਰਾ ਮਿਲਿਆ ਕੁੱਲਗੜ੍ਹੀ ਅਤੇ ਆਸਪਾਸ ਦੇ ਪਿੰਡਾਂ ਦੀਆਂ ਦੁਕਾਨਾਂ ਪੂਰਨ ਰੂਪ ਚ ਬੰਦ ਰਹੀਆਂ ਫਿਰੋਜ਼ਪੁਰ ਜ਼ੀਰਾ ਸੜਕ ਤੇ ਆਵਾਜਾਈ ਵੀ ਨਾਂ ਮਾਤਰ ਹੀ ਵਿਖਾਈ ਦਿੱਤੀ ਇਸ ਬੰਦ ਦੇ ਸੱਦੇ ਨੂੰ ਵੱਖ ਵੱਖ ਕਿਸਾਨ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਵੀ ਸਮਰਥਨ ਦਿੱਤਾ ਗਿਆ

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦਾ ਅਸਰ ਦੋਰਾਹਾ ਵਿੱਚ ਨਹੀਂ ਦਿਖਿਆ, ਸੜਕਾਂ ਉੱਤੇ ਆਵਾਜਾਈ ਆਮ ਵਾਂਗ ਅਗਲੀ ਖ਼ਬਰ ਹਰੀਕੇ ਪੱਤਣ ਵਿਚ ਬੰਦ ਨੂੰ ਭਰਵਾਂ ਹੁੰਗਾਰਾ
Ad Position 24