21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮੁੱਦਕੀ 'ਚ ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ, ਦੁਕਾਨਾਂ ਰਹੀਆਂ ਬੰਦ

ਮੁੱਦਕੀ, 21 ਅਗਸਤ (ਭਾਰਤ ਭੂਸ਼ਨ ਅਗਰਵਾਲ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਵਲੋਂ ਲੜੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮੁੱਦਕੀ 'ਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ।

Ad Position 21
No active advertisement
ਅਜੀਤ ਡੈਸਕ 21-08-2026

ਮੁੱਦਕੀ, 21 ਅਗਸਤ (ਭਾਰਤ ਭੂਸ਼ਨ ਅਗਰਵਾਲ)- ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ ਮੋਰਚਾ ਵਲੋਂ ਲੜੇ ਜਾ ਰਹੇ ਸੰਘਰਸ਼ ਦੇ ਚਲਦਿਆਂ ਅੱਜ ਪੰਜਾਬ ਬੰਦ ਦੇ ਦਿੱਤੇ ਸੱਦੇ ਨੂੰ ਮੁੱਦਕੀ 'ਚ ਭਰਵਾਂ ਹੁੰਗਾਰਾ ਮਿਲਿਆ। ਇਸ ਦੌਰਾਨ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਪੰਜਾਬ ਬੰਦ ਦਾ ਸਮਰਥਨ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੌਰਾਨ ਆਵਾਜਾਈ ਆਮ ਦੀ ਤਰ੍ਹਾਂ ਰਹੀ ਅਗਲੀ ਖ਼ਬਰ ਤਪਾ 'ਚ ਪੰਜਾਬ ਬੰਦ ਨੂੰ ਮਿਲਿਆ ਰਲਵਾਂ ਮਿਲਵਾਂ ਹੁੰਗਾਰਾ
Ad Position 24