ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ ਮੋਰਚੇ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਣ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਹੋਰ ਬਾਜ਼ਾਰਾਂ ਦੇ ਵਪਾਰਕ ਅਦਾਰੇ ਤਕਰੀਬਨ ਬੰਦ ਹਨ। ਵੱਖ-ਵੱਖ ਜਥੇਬੰਦੀਆਂ ਵਲੋਂ ਲੰਮੇ ਸਮੇਂ ਤੋਂ ਜੇਲ੍ਹਾਂ ਅੰਦਰ ਬੰਦ ਸਜ਼ਾ ਭੁਗਤ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ਼ਹਿਰ ਵਿਚ ਰੋਸ ਮਾਰਚ ਕੀਤਾ ਜਾ ਰਿਹਾ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਨ
ਬਰਨਾਲਾ, 21 ਅਗਸਤ (ਗੁਰਪ੍ਰੀਤ ਸਿੰਘ ਲਾਡੀ)-ਕੌਮੀ ਇਨਸਾਫ ਮੋਰਚੇ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਬਰਨਾਲਾ ਵਿਚ ਭਰਵਾਂ ਸਮਰਥਣ ਦੇਖਣ ਨੂੰ ਮਿਲ ਰਿਹਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਸਮੇਤ ਹੋਰ ਬਾਜ਼ਾਰਾਂ....
ਅਜੀਤ ਡੈਸਕ
21-08-2026