21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਸੱਦੇ ਦੇ ਮੱਖੂ ਵਾਸੀਆਂ ਵੱਲੋਂ ਮਿਲਿਆ ਵੱਡਾ ਹੁੰਗਾਰਾ

ਮੱਖੂ, 21 ਅਗਸਤ, (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਮੱਖੂ ਵਾਸੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਅਤੇ ਉਹਨਾਂ ਨੇ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 21-08-2026

ਮੱਖੂ, 21 ਅਗਸਤ, (ਕੁਲਵਿੰਦਰ ਸਿੰਘ ਸੰਧੂ/ਵਰਿੰਦਰ ਮਨਚੰਦਾ)- ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਤੇ ਮੱਖੂ ਵਾਸੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਅਤੇ ਉਹਨਾਂ ਨੇ ਆਪਣੀਆਂ ਦੁਕਾਨਾਂ ਪੂਰੀ ਤਰ੍ਹਾਂ ਬੰਦ ਰੱਖੀਆਂ ਹੋਈਆਂ ਹਨ। ਮੱਖੂ ਵਿੱਚ ਪੰਜਾਬ ਬੰਦ ਨੂੰ ਸਫਲ ਬਣਾਉਣ ਵਿੱਚ ਕਿਸਾਨ ਜਥੇਬੰਦੀਆਂ,ਧਾਰਮਿਕ ਜਥੇਬੰਦੀਆਂ,ਸਮਾਜ ਸੇਵੀ ਸੰਸਥਾਵਾਂ ਦੇ ਨਾਲ ਹਰੇਕ ਵਰਗ ਅਤੇ ਸ਼ਹਿਰ ਵਾਸੀਆਂ ਅਹਿਮ ਸਹਿਯੋਗ ਦੇ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-6 ਸਥਿਤ ਬੱਸ ਅੱਡਾ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਪੂਰਨ ਤੌਰ ਤੇ ਬੰਦ ਅਗਲੀ ਖ਼ਬਰ ਪੰਜਾਬ ਬੰਦ ਦੌਰਾਨ ਲੋਹੀਆਂ ਮੁਕੰਮਲ ਬੰਦ
Ad Position 24