21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਪੰਜਾਬ ਬੰਦ ਦੇ ਸੱਦੇ ਦਾ ਲੁਧਿਆਣਾ ’ਚ ਰਲਿਆ ਮਿਲਿਆ ਅਸਰ

ਲੁਧਿਆਣਾ 21 ਅਗਸਤ ਪਰਮਿੰਦਰ ਸਿੰਘ ਆਹੂਜਾ / ਪ੍ਰਦੀਪ ਭੰਡਾਰੀ - ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਲੁਧਿਆਣਾ ਵਿੱਚ ਵੀ ਰਲਿਆ ਮਿਲਿਆ ਅਸਰ ਦੇਖਣ ਨੂੰ ਮਿਲਿਆ। ਲੁਧਿਆਣਾ ਦਾ ਸਮਰਾਲਾ ਚੌਕ ਪੂਰੀ ਤਰ੍ਹਾਂ ਬੰਦ ਰਿਹਾ ਅਤੇ ਕਈ ਬਾਜ਼ਾਰ ਖੁਲ੍ਹੇ ਰਹੇ ।

Ad Position 21
No active advertisement
ਅਜੀਤ ਡੈਸਕ 21-08-2026

ਲੁਧਿਆਣਾ 21 ਅਗਸਤ ਪਰਮਿੰਦਰ ਸਿੰਘ ਆਹੂਜਾ / ਪ੍ਰਦੀਪ ਭੰਡਾਰੀ - ਕੌਮੀ ਇਨਸਾਫ਼ ਮੋਰਚੇ ਵੱਲੋਂ ਅੱਜ ਦਿੱਤੇ ਪੰਜਾਬ ਬੰਦ ਦੇ ਸੱਦੇ ਦਾ ਲੁਧਿਆਣਾ ਵਿੱਚ ਵੀ ਰਲਿਆ ਮਿਲਿਆ  ਅਸਰ ਦੇਖਣ ਨੂੰ ਮਿਲਿਆ। ਲੁਧਿਆਣਾ ਦਾ ਸਮਰਾਲਾ ਚੌਕ ਪੂਰੀ ਤਰ੍ਹਾਂ ਬੰਦ ਰਿਹਾ ਅਤੇ  ਕਈ ਬਾਜ਼ਾਰ ਖੁਲ੍ਹੇ ਰਹੇ  ।

ਬੰਦ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਵੱਲੋਂ ਸਵੇਰ ਤੋਂ ਹੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਸਮਰਾਲਾ ਚੌਕ ਸਮੇਤ ਆਸ-ਪਾਸ ਦੇ ਇਲਾਕਿਆਂ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਰਹੇ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।

ਪੁਲਿਸ ਵੱਲੋਂ ਆਵਾਜਾਈ ਅਤੇ ਕਾਨੂੰਨ-ਵਿਵਸਥਾ ’ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਬੰਦ ਦੌਰਾਨ ਇਲਾਕੇ ਵਿੱਚ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਦੇਖਣ ਨੂੰ ਮਿਲੇ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਬੰਦ ਦੌਰਾਨ ਹਰਚੋਵਾਲ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਅਗਲੀ ਖ਼ਬਰ ਮੁਹਾਲੀ ਦੇ ਫੇਜ਼-6 ਸਥਿਤ ਬੱਸ ਅੱਡਾ ਪੰਜਾਬ ਬੰਦ ਦੇ ਸੱਦੇ ਤੇ ਚਲਦਿਆਂ ਪੂਰਨ ਤੌਰ ਤੇ ਬੰਦ
Ad Position 24