ਕਾਦੀਆ, 21 ਅਗਸਤ (ਹਰਦੀਪ ਸਿੰਘ ਸੰਧੂ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਅੱਜ ਕਸਬਾ ਕਾਦੀਆਂ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਇਸ ਦੌਰਾਨ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ ਅਤੇ ਦੁਕਾਨਦਾਰਾਂ ਵੱਲੋਂ ਮੋਰਚੇ ਦੇ ਸੱਦੇ ਦਾ ਸਮਰਥਨ ਕੀਤਾ ਗਿਆ। ਦੁਕਾਨਦਾਰਾ ਨੇ ਕਿਹਾ ਕਿ ਉਨ੍ਹਾਂ ਵੱਲੋਂ ਕੌਮੀ ਇਨਸਾਫ ਮੋਰਚੇ ਦੀਆਂ ਮੰਗਾਂ ਦੇ ਸਮਰਥਨ ਵਿੱਚ ਆਪਣਾ ਸਹਿਯੋਗ ਦਿੱਤਾ ਗਿਆ ਹੈ। ਕਸਬਾ ਕਾਦੀਆਂ ਵਿੱਚ ਬੰਦ ਨੂੰ ਲੈ ਕੇ ਲੋਕਾਂ ਵੱਲੋਂ ਵੀ ਸਹਿਯੋਗ ਦਿੱਤਾ ਗਿਆ ਅਤੇ ਬਾਜ਼ਾਰਾਂ ਵਿੱਚ ਸ਼ਾਂਤਮਈ ਮਾਹੌਲ ਬਣਿਆ ਰਿਹਾ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਦੇ ਸੱਦੇ ’ਤੇ ਕਸਬਾ ਕਾਦੀਆਂ ਰਿਹਾ ਮੁਕੰਮਲ ਬੰਦ
ਕਾਦੀਆ, 21 ਅਗਸਤ (ਹਰਦੀਪ ਸਿੰਘ ਸੰਧੂ)- ਕੌਮੀ ਇਨਸਾਫ ਮੋਰਚੇ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਸਮਰਥਨ ਦਿੰਦਿਆਂ ਅੱਜ ਕਸਬਾ ਕਾਦੀਆਂ ਦੇ ਸਮੂਹ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਬੰਦ ਰੱਖੀਆਂ।
ਅਜੀਤ ਡੈਸਕ
21-08-2026