21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕਸਬਾ ਚੋਗਾਵਾਂ ਤੇ ਆਸ-ਪਾਸ ਦੇ ਪਿੰਡਾਂ 'ਚ ਰੋਸ ਮਾਰਚ

ਚੋਗਾਵਾਂ/ਅੰਮ੍ਰਿਤਸਰ, 21 ਅਗਸਤ (ਗੁਰਵਿੰਦਰ ਸਿੰਘ ਕਲਸੀ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਚੋਗਾਵਾਂ, ਲੋਪੋਕੇ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ।

Ad Position 21
No active advertisement
ਅਜੀਤ ਡੈਸਕ 21-08-2026

ਚੋਗਾਵਾਂ/ਅੰਮ੍ਰਿਤਸਰ, 21 ਅਗਸਤ (ਗੁਰਵਿੰਦਰ ਸਿੰਘ ਕਲਸੀ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚਾ ਵੱਲੋਂ ਅੱਜ ਪੰਜਾਬ ਬੰਦ ਦੇ ਸੱਦੇ ਤਹਿਤ ਕਸਬਾ ਚੋਗਾਵਾਂ, ਲੋਪੋਕੇ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੰਦ ਨੂੰ ਭਰਵਾਂ ਸਮਰਥਨ ਮਿਲਿਆ। ਇਸ ਮੌਕੇ ਬਾਬਾ ਰਾਜਨ ਸਿੰਘ ਮੌੜੇ ਕਲਾਂ ਦੀ ਅਗਵਾਈ ਹੇਠ ਬਾਬਾ ਸ਼ਿਵਰਾਜ ਸਿੰਘ, ਜੁਗਰਾਜ ਸਿੰਘ ਭੰਗਵਾਂ ਅਕਾਲੀ ਦਲ ਵਾਰਸ ਪੰਜਾਬ, ਬਾਬਾ ਸਰਵਣ ਸਿੰਘ, ਕੁਲਬੀਰ ਸਿੰਘ ਕਿਸਾਨ ਆਗੂ, ਪ੍ਰੈਸ ਸਕੱਤਰ ਸੁਖਜਿੰਦਰ ਸਿੰਘ ਸ਼ਾਹ ਲੋਪੋਕੇ , ਰਣਜੀਤ ਸਿੰਘ ਟਪਿਆਲਾ, ਵਿਜੇ ਸਿੰਘ ਮੌੜੇ, ਸਾਹਿਬ ਸਿੰਘ, ਲਖਵਿੰਦਰ ਸਿੰਘ ਗੁਰਵਿੰਦਰ ਸਿੰਘ ਬਲਬੀਰ ਸਿੰਘ ਕਾਲੂ ਆਦਿ ਨੇ ਕਸਬਾ ਚੋਗਾਵਾਂ ਅਤੇ ਆਸ ਪਾਸ ਦੇ ਪਿੰਡਾਂ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਰੋਸ ਮਾਰਚ ਕੀਤਾ।

Ad Position 22
No active advertisement
ਪਿਛਲੀ ਖ਼ਬਰ ਜਬੋਵਾਲ ਵਿਖੇ 14-15 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਟਾਂਡਾ ’ਚ ਭਰਵਾਂ ਅਸਰ, ਬਾਜ਼ਾਰ ਤੇ ਕਾਰੋਬਾਰੀ ਅਦਾਰੇ ਮੁਕੰਮਲ ਬੰਦ।
Ad Position 24