21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਫਤਿਹਗੜ੍ਹ ਚੂੜੀਆਂ ਵੱਖ ਵੱਖ ਕਿਸਾਨ ਜਥੇਬੰਦੀਆਂ ਨੇ ਜ਼ਬਰਦਸਤ ਧਰਨਾ

ਫਤਿਹਗੜ੍ਹ ਚੂੜੀਆਂ, 21 ਅਗਸਤ-( ਅਵਤਾਰ ਸਿੰਘ ਰੰਧਾਵਾ, ਐਮ. ਐਸ. ਫੁੱਲ)- ਫਤਿਹਗੜ੍ਹ ਚੂੜੀਆਂ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਮਿਲੀ ਹੈ ਉੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੁਰਾਣਾ ਬੱਸ ਸਟੈਂਡ ਫਤਿਹਗੜ੍ਹ ਚੂੜੀਆਂ ਵਿਖੇ ਜਬਰਦਸਤ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਬੰਦੀ ....

Ad Position 21
No active advertisement
ਅਜੀਤ ਡੈਸਕ 21-08-2026
ਕਿਹਾ ਬੰਦੀ ਸਿੰਘਾਂ ਦੀ ਰਿਹਾਈ ਲਈ ਦੇਵਾਂਗੇ ਪਹਿਰਾ
ਫਤਿਹਗੜ੍ਹ ਚੂੜੀਆਂ, 21 ਅਗਸਤ-( ਅਵਤਾਰ ਸਿੰਘ ਰੰਧਾਵਾ, ਐਮ. ਐਸ. ਫੁੱਲ)- ਫਤਿਹਗੜ੍ਹ ਚੂੜੀਆਂ ਬੰਦ ਦੇ ਸੱਦੇ ਨੂੰ ਪੂਰਨ ਹਮਾਇਤ ਮਿਲੀ ਹੈ ਉੱਥੇ ਵੱਖ-ਵੱਖ ਜਥੇਬੰਦੀਆਂ ਵੱਲੋਂ ਪੁਰਾਣਾ ਬੱਸ ਸਟੈਂਡ ਫਤਿਹਗੜ੍ਹ ਚੂੜੀਆਂ ਵਿਖੇ ਜਬਰਦਸਤ ਧਰਨਾ ਲਗਾਇਆ ਗਿਆ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਵੱਲੋਂ ਬੰਦੀ ਸਿੰਘਾਂ ਦੀ ਹਿਮਾਇਤ ਵਿੱਚ ਡਟਣ ਦਾ ਫੈਸਲਾ ਕਰਦਿਆਂ ਕਿਹਾ ਕਿ ਲੰਬੀਆਂ ਸਜ਼ਾਵਾਂ ਕੱਟ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਗਗਨ ਚੌਕ ਰਾਜਪੁਰਾ ਵਿਖੇ ਆਵਾਜਾਈ ਕੀਤੀ ਠੱਪ ਬੰਦ ਨੂੰ ਮਿਲਿਆ ਪੂਰਨ ਹੁੰਗਾਰਾ ਅਗਲੀ ਖ਼ਬਰ ਪੰਜਾਬ ਬੰਦ ਦੇ ਸੱਦੇ ਨੂੰ ਗੁਰੂਸਰ ਸੁਧਾਰ ਵਿੱਚ ਪੂਰਨ ਹੁੰਗਾਰਾ
Ad Position 24