21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਦਿੜ੍ਹਬਾ ਵਿਖੇ ਸਿੱਖ ਸੰਗਤਾਂ ਨੇ ਬੈਠ ਕੇ ਕੀਤਾ ਸਤਿਨਾਮ ਵਾਹਿਗੁਰੂ ਦਾ ਜਾਪ

ਦਿੜ੍ਹਬਾ ਮੰਡੀ (ਸੰਗਰੂਰ), 21 ਅਗਸਤ (ਜਸਵੀਰ ਸਿੰਘ ਔਜਲਾ)-ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਦਿੜ੍ਹਬਾ ਨੂੰ ਭਰਵਾਂ ਹੁੰਗਾਰਾ ਮਿਲਿਆ ।ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਬਾਅਦ ਵਿੱਚ ...

Ad Position 21
No active advertisement
ਅਜੀਤ ਡੈਸਕ 21-08-2026
ਦਿੜ੍ਹਬਾ ਮੰਡੀ (ਸੰਗਰੂਰ), 21 ਅਗਸਤ (ਜਸਵੀਰ ਸਿੰਘ ਔਜਲਾ)-ਕੌਮੀ ਇਨਸਾਫ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਦਿੜ੍ਹਬਾ ਨੂੰ ਭਰਵਾਂ ਹੁੰਗਾਰਾ ਮਿਲਿਆ ।ਕਿਉਂਕਿ ਸਵੇਰੇ ਦੇ ਸਮੇਂ ਜਿੱਥੇ ਕੁਝ ਦੁਕਾਨਦਾਰਾਂ ਨੇ ਦੁਕਾਨਾਂ ਖੋਲੀਆਂ ਹੋਈਆਂ ਸਨ ਅਤੇ ਬਾਅਦ ਵਿੱਚ ਦੁਕਾਨਦਾਰਾਂ ਵੱਲੋਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਕੀਤੀਆਂ ਗਈਆਂ ਸਨ। ਸ਼੍ਰੋਮਣੀ ਅਕਾਲੀਦਲ ਪੁਨਰ ਸੁਰਜੀਤ,ਸ਼੍ਰੋਮਣੀ ਅਕਾਲੀ ਦਲ ਵਾਰਿਸ ਪੰਜਾਬ ਤੇ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਆਗੂ ਪਹੁੰਚ ਕੇ ਬੱਸ ਸਟੈਂਡ ਕੋਲ ਪੁਲ ਦੇ ਹੇਠਾਂ ਬੈਠ ਸ਼ਾਂਤਮਈ ਧਰਨਾ ਦੇ ਕੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਸਾਰੀਆਂ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।
Ad Position 22
No active advertisement
ਪਿਛਲੀ ਖ਼ਬਰ ਰਾਏਕੋਟ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਤ੍ਰਿਵੇਦੀ ਕੈਂਪ ਦੀ ਹੋਲਸੇਲ ਮਾਰਕੀਟ ਵੱਲੋਂ ਪੰਜਾਬ ਬੰਦ ਨੂੰ ਸਮਰਥਨ
Ad Position 24