21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਕਸਬਾ ਮਜੀਠਾ ਵਿਖੇ ਮੁਕੰਮਲ ਬੰਦ

ਮਜੀਠਾ, 21 ਅਗਸਤ (ਮਨਿੰਦਰ ਸਿੰਘ ਸੋਖੀ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਅੱਜ ਕਸਬਾ ਮਜੀਠਾ ਵਿਚ ਮੁਕੰਮਲ ਬੰਦ ਰਿਹਾ ਸਾਰੀਆਂ ਦੁਕਾਨਾਂ,ਕਾਰੋਬਾਰੀ ਅਦਾਰੇ, ਇੱਥੋਂ ਤੱਕ ਕਿ ਫਲ ਸਬਜ਼ੀਆਂ ਦੀਆਂ ਦੁਕਾਨਾਂ ਵੀ ਬੰਦ ਰਹੀਆਂ । ਸਿਰਫ ਮੈਡੀਸਨ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ । ਪਰ ਸੜਕਾਂ ਤੇ ਸਰਕਾਰੀ ....

Ad Position 21
No active advertisement
ਅਜੀਤ ਡੈਸਕ 21-08-2026
ਮਜੀਠਾ, 21 ਅਗਸਤ (ਮਨਿੰਦਰ ਸਿੰਘ ਸੋਖੀ)-ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਤੇ ਅੱਜ ਕਸਬਾ ਮਜੀਠਾ ਵਿਚ ਮੁਕੰਮਲ ਬੰਦ ਰਿਹਾ ਸਾਰੀਆਂ ਦੁਕਾਨਾਂ,ਕਾਰੋਬਾਰੀ ਅਦਾਰੇ, ਇੱਥੋਂ ਤੱਕ ਕਿ ਫਲ ਸਬਜ਼ੀਆਂ ਦੀਆਂ ਦੁਕਾਨਾਂ ਵੀ ਬੰਦ ਰਹੀਆਂ । ਸਿਰਫ ਮੈਡੀਸਨ ਦੀਆਂ ਦੁਕਾਨਾਂ ਹੀ ਖੁੱਲ੍ਹੀਆਂ ਰਹੀਆਂ । ਪਰ ਸੜਕਾਂ ਤੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਮੁਕੰਮਲ ਤੌਰ ਤੇ ਬੰਦ ਰਹੀਆਂ ਪਰ ਬਾਕੀ ਆਵਾਜਾਈ ਆਮ ਵਾਂਗ ਚਲਦੀ ਰਹੀ । ਮਜੀਠਾ ਦੇ ਬੱਸ ਅੱਡੇ ਤੇ ਸਮਾਜ ਸੁਧਾਰ ਸੰਸਥਾ ਪੰਜਾਬ,ਸੋਸ਼ਲ ਵੈੱਲਫੇਅਰ ਸੋਸਾਇਟੀ ਮਜੀਠਾ ,ਆਲ ਇੰਡੀਆ ਹਿਊਮਨ ਰਾਈਟਸ ਕੌਂਸਿਲ ,ਅਕਾਲੀ ਦਲ ਵਾਰਸ ਪੰਜਾਬ ਦੇ ਕਾਰਕੁਨਾਂ ਵਲੋਂ ਸਤਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸ਼ਹਿਰ ਮਜੀਠਾ ਵਿੱਚ ਰੋਸ ਮਾਰਚ ਕੱਢਿਆ ਅਤੇ ਸਰਕਾਰ ਪਾਸੋਂ ਮੰਗ ਕੀਤੀ ਕਿ ਬੰਦੀ ਸਿੰਘਾਂ ਦੀ ਜਲਦੀ ਤੋਂ ਜਲਦੀ ਰਿਹਾਈ ਕੀਤੀ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਬੰਦ ਦਾ ਪੂਰਨ ਸਹਿਯੋਗ ਅਗਲੀ ਖ਼ਬਰ ਅਜਨਾਲਾ ਦੇ ਪਿੰਡ ਜੱਟਾ ਵਿੱਚ ਦੇਰ ਰਾਤ ਗ੍ਰਨੇਡ ਹਮਲੇ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ, ਜੋਧ ਸਿੰਘ ਸਮਰਾ ਨੇ ਚੁ...
Ad Position 24