ਓਠੀਆ, (ਅੰਮ੍ਰਿਤਸਰ),21 ਅਗਸਤ (ਗੁਰਵਿੰਦਰ ਸਿੰਘ ਛੀਨਾ)- ਬੰਦੀ ਸਿੰਘਾਂ ਦੀ ਰਿਹਾਈ ਵੱਖ ਵੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਕਸਬਾ ਓਠੀਆਂ, ਭਿੰਡੀ ਸਦਾਂ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ। ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ ਨੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਤਾਜ਼ਾ ਖ਼ਬਰਾਂ
Free
ਬੰਦ ਦੇ ਸੱਦੇ ’ਤੇ ਕਸਬਾ ਓਠੀਆਂ ਪੂਰਨ ਤੌਰ ’ਤੇ ਬੰਦ
ਓਠੀਆ, (ਅੰਮ੍ਰਿਤਸਰ),21 ਅਗਸਤ (ਗੁਰਵਿੰਦਰ ਸਿੰਘ ਛੀਨਾ)- ਬੰਦੀ ਸਿੰਘਾਂ ਦੀ ਰਿਹਾਈ ਵੱਖ ਵੱਖ ਜਥੇਬੰਦੀਆਂ ਵਲੋਂ ਅੱਜ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ’ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੀ ਕਸਬਾ ਓਠੀਆਂ, ਭਿੰਡੀ ਸਦਾਂ ਦੀਆਂ ਦੁਕਾਨਾਂ ਪੂਰਨ ਤੌਰ ਤੇ ਬੰਦ ਰਹੀਆਂ। ਦੁਕਾਨਦਾਰ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਛੀਨਾ ਨੇ ਦੁਕਾਨਦਾਰਾਂ ਵਲੋਂ ਪੰਜਾਬ ਬੰਦ ਦੇ ਸੱਦੇ ’ਤੇ ਬਾਜ਼ਾਰ ਦੀਆਂ ਦੁਕਾਨਾਂ ਬੰਦ ਕਰਨ ’ਤੇ ਉਨ੍ਹਾਂ ਦਾ ਧੰਨਵਾਦ ਕੀਤਾ।
ਅਜੀਤ ਡੈਸਕ
21-08-2026