21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਜੀਟੀ ਰੋਡ ਅੱਡਾ ਟਾਂਗਰਾ ਵਿਖੇ ਬਣਦੇ ਸੱਦੇ ਨੂੰ ਮਿਲਿਆ ਭਰਵਾਂ ਹੁੰਗਾਰਾ

ਟਾਂਗਰਾ, 21 ਅਗਸਤ (ਹਰਜਿੰਦਰ ਸਿੰਘ ਕਲੇਰ) ਕੌਮੀ ਇਨਸਾਫ ਮੋਰਚੇ ਵੱਲੋਂ ਬੰਦੀ ਸਿੰਘ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਟਾਂਗਰਾ ਵਿਖੇ ਭਰਵਾਂ ਹੁੰਗਾਰਾ...

Ad Position 21
No active advertisement
ਅਜੀਤ ਡੈਸਕ 21-08-2026
ਟਾਂਗਰਾ, 21 ਅਗਸਤ (ਹਰਜਿੰਦਰ ਸਿੰਘ ਕਲੇਰ) ਕੌਮੀ ਇਨਸਾਫ ਮੋਰਚੇ ਵੱਲੋਂ  ਬੰਦੀ ਸਿੰਘ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਕਸਬਾ ਟਾਂਗਰਾ ਵਿਖੇ ਭਰਵਾਂ ਹੁੰਗਾਰਾ ਮਿਲਿਆ| ਅੱਡਾ ਟਾਂਗਰਾ ਵਿਖੇ ਦੁਕਾਨਦਾਰਾਂ ਵੱਲੋਂ  ਆਪਣੀਆਂ ਦੁਕਾਨਾਂ ਬੰਦ ਕਰਕੇ  ਪੂਰਾ ਸਮਰਥਨ ਦਿੱਤਾ ਗਿਆ|
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਮੁਕੰਮਲ ਤੌਰ ਤੇ ਬੰਦ ਅਗਲੀ ਖ਼ਬਰ ਖੰਨਾ ’ਚ ਪੰਜਾਬ ਬੰਦ ਦਾ ਅਸਰ, ਵੱਖ-ਵੱਖ ਜਥੇਬੰਦੀਆਂ ਨੇ ਕੱਢਿਆ ਰੋਸ ਮਾਰਚ
Ad Position 24