21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਲਾਇਆ ਧਰਨਾ

ਪਾਤੜਾਂ, 21 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਧਰਨਾ ਦਿੰਦਿਆ ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ....

Ad Position 21
No active advertisement
ਅਜੀਤ ਡੈਸਕ 21-08-2026
ਪਾਤੜਾਂ, 21 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਧਰਨਾ ਦਿੰਦਿਆ  ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ਕੀਤੀ ।ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਵੀ ਦਿੱਤਾ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬੱਸਾਂ ਦੀ ਆਵਾਜਾਈ ਠੱਪ ਯਾਤਰੂ ਹੋ ਰਹੇ ਨੇ ਖਜਲ ਖਵਾਰ ਅਗਲੀ ਖ਼ਬਰ ਸਰਹੱਦੀ ਖੇਤਰ ਮੁਕੰਮਲ ਤੌਰ ਤੇ ਬੰਦ
Ad Position 24