21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ

ਸਰਦੂਲਗੜ੍ਹ, 21 ਅਗਸਤ (ਜੀ ਐਮ ਅਰੋੜਾ)-ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਸੂਬੇ ਅਤੇ ਦੇਸ਼ ਦੀਆਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ ਮਿਲਿਆ ਜਿਸ ਦੌਰਾਨ ਐਮਰਜੰਸੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰਾ ....

Ad Position 21
No active advertisement
ਅਜੀਤ ਡੈਸਕ 21-08-2026

 ਸਰਦੂਲਗੜ੍ਹ, 21 ਅਗਸਤ (ਜੀ ਐਮ ਅਰੋੜਾ)-ਕੌਮੀ ਇਨਸਾਫ ਮੋਰਚੇ ਵੱਲੋਂ ਲੰਬੇ ਸਮੇਂ ਤੋਂ ਸੂਬੇ ਅਤੇ ਦੇਸ਼ ਦੀਆਂ ਜੇਲਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਰਦੂਲਗੜ੍ਹ ਵਿੱਚ ਪੂਰਨ ਹੁੰਗਾਰਾ ਮਿਲਿਆ ਜਿਸ ਦੌਰਾਨ ਐਮਰਜੰਸੀ ਸੇਵਾਵਾਂ ਦੀਆਂ ਦੁਕਾਨਾਂ ਨੂੰ ਛੱਡ ਕੇ ਬਾਕੀ ਸਾਰਾ ਸ਼ਹਿਰ ਬੰਦ ਰਿਹਾ। ਬੰਦ ਦੌਰਾਨ ਸਿੱਖ ਜਥੇਬੰਦੀਆਂ ਵੱਲੋਂ ਸਰਦੂਲਗੜ੍ਹ ਦੇ ਬੱਸ ਸਟੈਂਡ ਦੇ ਨਜ਼ਦੀਕ ਸਿਰਸਾ ਮਾਨਸਾ ਰੋਡ ਤੇ ਧਰਨਾ ਲਾ ਕੇ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਗਈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਕਰੇ।

Ad Position 22
No active advertisement
ਪਿਛਲੀ ਖ਼ਬਰ ਬਿਲਡਰ ਦੇ ਦਫ਼ਤਰ ’ਤੇ ਦੋ ਹਥਿਆਰਬੰਦ ਨੌਜਵਾਨਾਂ ਵਲੋਂ ਫਾਇਰਿੰਗ ਅਗਲੀ ਖ਼ਬਰ ਰਮਦਾਸ ਦੇ ਪਿੰਡ ਜੱਟਾ ਵਿਖੇ ਗ੍ਰਨੇਡ ਧਮਾਕਾ: ਐੱਸ.ਪੀ. ਰਮਨਦੀਪ ਸਿੰਘ ਵੱਲੋਂ ਅਹਿਮ ਖੁਲਾਸੇ
Ad Position 24