21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

'ਪੰਜਾਬ ਬੰਦ' ਦੇ ਸੱਦੇ ’ਤੇ ਬਠਿੰਡਾ ’ਚ ਬਾਜ਼ਾਰ ਬੰਦ, ਬੱਸਾਂ ਦੀ ਆਵਾਜਾਈ ਵੀ ਰਹੀ ਪ੍ਰਭਾਵਿਤ

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲਾਣ):- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦਾ ਬਠਿੰਡਾ ਵਿੱਚ ਵੀ ਅਸਰ ਵੇਖਣ ਨੂੰ ਮਿਲਿਆ।

Ad Position 21
No active advertisement
ਅਜੀਤ ਡੈਸਕ 21-08-2026

ਬਠਿੰਡਾ, 21 ਅਗਸਤ (ਅੰਮਿ੍ਤਪਾਲ ਸਿੰਘ ਵਲਾਣ):- ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ 'ਪੰਜਾਬ ਬੰਦ' ਦੇ ਸੱਦੇ ਦਾ ਬਠਿੰਡਾ ਵਿੱਚ ਵੀ ਅਸਰ ਵੇਖਣ ਨੂੰ ਮਿਲਿਆ। ਸ਼ਹਿਰ ਦੇ ਕਈ ਬਾਜ਼ਾਰਾਂ ਵਿੱਚ ਦੁਕਾਨਾਂ ਬੰਦ ਰਹੀਆਂ, ਜਦਕਿ ਬੱਸ ਅੱਡੇ ’ਤੇ ਵੀ ਬੱਸਾਂ ਦੀ ਆਵਾਜਾਈ ਪ੍ਰਭਾਵਿਤ ਹੋਣ ਕਾਰਨ ਸਵਾਰੀਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਸਵਾਰੀਆਂ ਦੂਰ-ਦਰਾਂਡੇ ਜਾਣ ਲਈ ਬੱਸਾਂ ਦੀ ਉਡੀਕ ਕਰਦੀਆਂ ਨਜ਼ਰ ਆਈਆਂ ।'ਬੰਦ' ਦੇ ਮੱਦੇਨਜ਼ਰ ਪੁਲਿਸ ਵੱਲੋਂ ਸ਼ਹਿਰ ਦੇ ਵੱਖ-ਵੱਖ ਚੌਕਾਂ, ਬਾਜ਼ਾਰਾਂ ਅਤੇ ਸੰਵੇਦਨਸ਼ੀਲ ਥਾਵਾਂ ’ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ। ਪੁਲਿਸ ਟੀਮਾਂ ਵੱਲੋਂ ਗਸ਼ਤ ਕਰਕੇ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਝਬਾਲ ਬੰਦ, ਸਿੱਖ ਜਥੇਬੰਦੀਆਂ ਨੇ ਕੱਢਿਆ ਮਾਰਚ ਅਗਲੀ ਖ਼ਬਰ ਬੰਦ ਦੇ ਸੱਦੇ ਤੇ ਕਸਬਾ ਚਮਿਆਰੀ ਪੂਰਨ ਤੌਰ ਤੇ ਬੰਦ
Ad Position 24