21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਸਿੱਧੂਪੁਰ ਤੇ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਭੁਲੱਥ ਵਿਚ ਬੰਦ ਦੇ ਸੱਦੇ ਨੂੰ ਲੈ ਕੇ ਰੋਸ ਪ੍ਰਦਰਸ਼ਨ

ਭੁਲੱਥ, 21 ਅਗਸਤ ( ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਲੈਕੇ ਭਾਰਤ ਦੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਸਿੱਧੂਪੁਰ ਡੱਲੇਵਾਲ ਕਿਸਾਨ ਯੂਨੀਅਨ ਦੇ ਆਗੂ ਮੁਖਤਿਆਰ ਸਿੰਘ ਸੋਨੀ ਦੀ ਅਗਵਾਈ ਵਿੱਚ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ।

Ad Position 21
No active advertisement
ਅਜੀਤ ਡੈਸਕ 21-08-2026

ਭੁਲੱਥ, 21 ਅਗਸਤ ( ਮੇਹਰ ਚੰਦ ਸਿੱਧੂ)- ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਪੰਜਾਬ ਬੰਦ ਦੇ ਸੱਦੇ ਨੂੰ ਲੈਕੇ ਭਾਰਤ ਦੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ  ਹਰਪਿੰਦਰ ਸਿੰਘ ਭਿੰਦਾ, ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ ਚੀਦਾ ਤੇ ਸਿੱਧੂਪੁਰ  ਡੱਲੇਵਾਲ ਕਿਸਾਨ ਯੂਨੀਅਨ ਦੇ ਆਗੂ ਮੁਖਤਿਆਰ ਸਿੰਘ ਸੋਨੀ ਦੀ ਅਗਵਾਈ ਵਿੱਚ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ । ਆਗੂਆਂ ਨੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ। ਬੋਲਦਿਆਂ ਕਿਹਾ ਕਿ ਸਰਕਾਰ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ , ਸੂਬਾਈ ਆਗੂ ਪੇਂਡੂ ਮਜ਼ਦੂਰ ਯੂਨੀਅਨ ਗੁਰਪ੍ਰੀਤ ਸਿੰਘ ਚੀਦਾ ਨੇ ਬੋਲਦਿਆ ਕਿਹਾ ਕਿ ਬੰਦੀ ਸਿੰਘ ਸਿਆਸੀ ਕੈਦੀ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ , ਉਹਨਾਂ ਨੂੰ ਸਰਕਾਰ ਕਿਉਂ ਨਹੀਂ ਰਿਹਾ ਕਰ ਰਹੀ, ਉਹਨਾਂ ਨੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਮੰਗ ਵੀ ਕੀਤੀ। ਉਹਨਾਂ ਕਿਹਾ ਕਿ ਸਰਕਾਰ ਬਿਨਾਂ ਮੁਕੱਦਮੇ ਚਲਾਏ ਨੌਜਵਾਨਾਂ ਤੇ ਤਸ਼ੱਦਦ ਢਾਹ ਰਹੀ ਹੈ, ਨੌਜਵਾਨ ਪੜੇ ਲਿਖੇ ਵਿਦਿਆਰਥੀਆਂ ਨਾਲ ਧੱਕਾ ਹੋ ਰਿਹਾ ਹੈ

Ad Position 22
No active advertisement
ਪਿਛਲੀ ਖ਼ਬਰ ਬੰਦ ਦੋਰਾਨ ਮਮਦੋਟ ਇਲਾਕੇ ਵਿਚੋਂ ਭਰਪੂਰ ਸਮਰਥਨ ਅਗਲੀ ਖ਼ਬਰ ਸਮਾਜ ਸੁਧਾਰ ਸੰਸਥਾ ਵੱਲੋਂ ਵਾਹਿਗੁਰੂ ਦੇ ਜਾਪ ਕਰਦਿਆਂ ਬੰਦੀ ਸਿੰਘਾਂ ਨੂੰ ਰਿਹਾ ਕਰਨ ਦੀ ਕੀਤੀ ਮੰਗ
Ad Position 24