21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਲਈ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ

ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ। ਨਵਾਂਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਅਤੇ ਮੇਨ ਬਾਜ਼ਾਰ ਪੂਰੀ ਤਰਹਾਂ ਸੁਨਸਾਨ ਰਿਹਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ। ਇਸੇ ਤਰ੍ਹਾਂ .....

Ad Position 21
No active advertisement
ਅਜੀਤ ਡੈਸਕ 21-08-2026
ਨਵਾਂਸ਼ਹਿਰ, 21 ਅਗਸਤ (ਜਸਬੀਰ ਸਿੰਘ ਨੂਰਪੁਰ)-ਕੌਮੀ ਇਨਸਾਫ ਮੋਰਚਾ ਵੱਲੋਂ ਦਿੱਤੇ ਸੱਦੇ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਨਵਾਂ ਸ਼ਹਿਰ ਮੁਕੰਮਲ ਬੰਦ ਰਿਹਾ। ਨਵਾਂਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਅਤੇ ਮੇਨ ਬਾਜ਼ਾਰ ਪੂਰੀ ਤਰਹਾਂ ਸੁਨਸਾਨ ਰਿਹਾ। ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਮਜਬੂਤ ਕੀਤੇ ਗਏ। ਇਸੇ ਤਰ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਬਸ਼ੂਆ ਟੋਲ ਪਲਾਜੇ ਤੇ ਜਥੇਬੰਦੀਆਂ ਵੱਲੋਂ ਧਰਨਾ ਵੀ ਦਿੱਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 54 ਜਾਮ ਅਗਲੀ ਖ਼ਬਰ ਲਾਲੜੂ-ਹੰਡੇਸਰਾ ਵਿੱਚ ਪੰਜਾਬ ਬੰਦ ਦਾ ਪੂਰਾ ਅਸਰ
Ad Position 24