21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇ 54 ਜਾਮ

ਮੱਖੂ,21 ਅਗਸਤ (ਕੁਲਵਿੰਦਰ ਸਿੰਘ ਸੰਧੂ)-ਕੌਮੀ ਇਨਸਾਫ ਮੋਰਚੇ ਤੇ ਸੱਦੇ ਤੇ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਮੱਖੂ ਬਿਜਲੀ ਘਰ ਦੇ ਸਾਹਮਣੇ ਨੈਸ਼ਨਲ ਹਾਈਵੇ 54 ਜਾਮ ਕਰ ਦਿੱਤਾ। ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਹਮੇਸ਼ਾ ਸਿੱਖ ਕੌਮ ਨਾਲ ਹੀ ਧੱਕਾ ਕਿਉਂ ...

Ad Position 21
No active advertisement
ਅਜੀਤ ਡੈਸਕ 21-08-2026
ਮੱਖੂ,21 ਅਗਸਤ (ਕੁਲਵਿੰਦਰ ਸਿੰਘ ਸੰਧੂ)-ਕੌਮੀ ਇਨਸਾਫ ਮੋਰਚੇ ਤੇ ਸੱਦੇ ਤੇ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਮੱਖੂ ਬਿਜਲੀ ਘਰ ਦੇ ਸਾਹਮਣੇ ਨੈਸ਼ਨਲ ਹਾਈਵੇ 54 ਜਾਮ ਕਰ ਦਿੱਤਾ। ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਹਮੇਸ਼ਾ ਸਿੱਖ ਕੌਮ ਨਾਲ ਹੀ ਧੱਕਾ ਕਿਉਂ ਕੀਤਾ ਜਾਂਦਾ ਹੈ ਭਾਰਤ ਦੀ ਆਜ਼ਾਦੀ ਵਾਸਤੇ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਦੇ ਨੌਜਵਾਨ ਜੇਲਾਂ ਵਿੱਚ ਰੁਲ ਰਹੇ ਹਨ ਅਤੇ ਬੰਦੀ ਸਿੰਘ ਜੋ ਕਿ ਆਪਣੀਆਂ ਸਜਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਵੀ ਜੇਲਾਂ ਵਿੱਚ ਬੰਦ ਕੀਤਾ ਹੋਇਆ ਹੈ। ਉਹਨਾਂ ਕਿਹਾ ਅੱਜ ਦਾ ਪੰਜਾਬ ਬੰਦ ਸੱਦਾ ਨੂੰ ਹਰ ਵਰਗ ਨੇ ਸਹਿਯੋਗ ਦਿੱਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਕ ਹਰਸਾ ਛੀਨਾ ਅਤੇ ਆਸ ਪਾਸ ਦੇ ਖੇਤਰਾਂ ਵਿੱਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਨਵਾਂਸ਼ਹਿਰ ਮੁਕੰਮਲ ਬੰਦ ਰਿਹਾ
Ad Position 24