22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਅੱਜ ਮਲੇਰਕੋਟਲਾ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਉਲਟ ਫੇਰ, ਡਾ. ਗੁਲਜ਼ਾਰ ਆਪਣੇ ਸਾਥੀਆਂ ਸਮੇਤ ਆਪ 'ਚ ਹੋਣਗੇ ਸ਼ਾਮਿਲ

ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 12.30 ਵਜੇ ਦੇ ਕਰੀਬ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ...

Ad Position 21
No active advertisement
ਅਜੀਤ ਡੈਸਕ 22-08-2026

ਮਲੇਰਕੋਟਲਾ, 22 ਅਗਸਤ (ਮੁਹੰਮਦ ਹਨੀਫ਼ ਥਿੰਦ) - ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੁਪਹਿਰ 12.30 ਵਜੇ ਦੇ ਕਰੀਬ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਜ਼ਿਲ੍ਹਾ ਮਲੇਰਕੋਟਲਾ ਤੋਂ ਹੱਡੀਆਂ ਦੇ ਰੋਗਾਂ ਦੇ ਪ੍ਰਸਿੱਧ ਡਾਕਟਰ ਮੁਹੰਮਦ ਗੁਲਜ਼ਾਰ ਸਹੋਤਾ ਕੁਠਾਲੇ ਵਾਲੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਣ ਜਾ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਮਲੇਰਕੋਟਲਾ ਨਗਰ ਕੌਂਸਲ ਨਾਲ ਸੰਬੰਧਿਤ 15 ਕੌਂਸਲਰ ਵੀ ਚੰਡੀਗੜ੍ਹ ਵਿਖੇ ਪੁੱਜੇ ਹੋਏ ਹਨ, ਜਿਸ ਕਾਰਨ ਮਲੇਰਕੋਟਲਾ ਦੀ ਸਿਆਸਤ 'ਚ ਵੱਡਾ ਉਲਟ ਫੇਰ ਹੋਣ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਆਪ ਵਲੋਂ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਕੂੜੇ ਦੀ ਡੰਪਿੰਗ ਨੂੰ ਲੈ ਕੇ ਖੜੇ ਕੀਤੇਵੱਡੇ ਸਵਾਲ ਅਗਲੀ ਖ਼ਬਰ ਪਤੀ-ਪਤਨੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
Ad Position 24