ਦਿੜ੍ਹਬਾ ਮੰਡੀ (ਸੰਗਰੂਰ)22 ਅਗਸਤ (ਜਸਵੀਰ ਸਿੰਘ ਔਜਲਾ) - ਆਦਰਸ਼ ਸਕੂਲ ਟੀਚਿੰਗ ਐਂਡ ਨੈੱਨ ਟੀਚਿੰਗ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਵਾਦਿਆ ਤੇ ਦੁਖੀ ਹੋ ਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕਾ ਦਿੜ੍ਹਬਾ ਦੀ ਅਨਾਜ ਮੰਡੀ ਵਿੱਚ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।ਉਸ ਤੋਂ ਬਾਅਦ ਸ਼ਹਿਰ ਵਿਚ ਰੋਸ ਪ੍ਰਦਰਸ਼ਨ ਕਰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਦਫ਼ਤਰ ਸਾਹਮਣੇ ਕੜਾਕੇ ਦੀ ਧੁੱਪ ਵਿਚ ਬੈਠ ਕੇ ਰੋਸ ਮੁਜ਼ਾਹਰਾ ਕਰ ਰਹੇ ਹਨ।
ਤਾਜ਼ਾ ਖ਼ਬਰਾਂ
Free
ਵਿੱਤ ਮੰਤਰੀ ਹਰਪਾਲ ਚੀਮਾ ਦੇ ਦਫ਼ਤਰ ਦਿੜ੍ਹਬਾ ਸਾਹਮਣੇ ਕੜਾਕੇ ਦੀ ਧੁੱਪ ਵਿਚ ਬੈਠੇ ਅਧਿਆਪਕ
ਦਿੜ੍ਹਬਾ ਮੰਡੀ (ਸੰਗਰੂਰ)22 ਅਗਸਤ (ਜਸਵੀਰ ਸਿੰਘ ਔਜਲਾ) - ਆਦਰਸ਼ ਸਕੂਲ ਟੀਚਿੰਗ ਐਂਡ ਨੈੱਨ ਟੀਚਿੰਗ ਐਸੋਸੀਏਸ਼ਨ ਪੰਜਾਬ ਵਲੋਂ ਪੰਜਾਬ ਸਰਕਾਰ ਦੇ ਵਾਦਿਆ ਤੇ ਦੁਖੀ ਹੋ ਕੇ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਨਾਲ ਲੈ ਕੇ ਆਪਣੀਆਂ ਹੱਕੀ ਮੰਗਾਂ ਮਨਵਾਉਣ...
ਅਜੀਤ ਡੈਸਕ
22-08-2026