22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਚੰਡੀਗੜ੍ਹ....

Ad Position 21
No active advertisement
ਅਜੀਤ ਡੈਸਕ 22-08-2026

ਚੰਡੀਗੜ੍ਹ, 22 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅੱਜ ਚੰਡੀਗੜ੍ਹ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨਾਂ ਅਤੇ ਵਾਈਸ ਚੇਅਰਮੈਨਾਂ ਨਾਲ ਅਹਿਮ ਮੀਟਿੰਗ ਕੀਤੀ ਗਈ।

ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਲਾਕਿਆਂ ਦੇ ਵਿਕਾਸ ਕਾਰਜਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਆਮ ਘਰਾਂ ਦੇ ਧੀਆਂ-ਪੁੱਤ ਅੱਜ ਸਰਕਾਰ ਦਾ ਹਿੱਸਾ ਬਣ ਕੇ ਪੰਜਾਬ ਦੀ ਤਰੱਕੀ ਲਈ ਡਟ ਕੇ ਕੰਮ ਕਰ ਰਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕੋਲ ਝੋਨੇ ਦੇ ਸੀਜ਼ਨ ਲਈ ਗੁਦਾਮਾਂ ਵਿਚ ਜਗ੍ਹਾ ਨਹੀਂ- ਸੁਖਜਿੰਦਰ ਸਿੰਘ ਰੰਧਾਵਾ ਅਗਲੀ ਖ਼ਬਰ ਭੱਠੀ 'ਚ ਅਚਾਨਕ ਆਇਆ ਉਬਾਲ,
Ad Position 24