23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਅਵਤਾਰ ਸਿੰਘ ਈਲਵਾਲ ਨੂੰ ਮੁੜ ਮਿਲੀ ਮਾਰਕੀਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ

ਸੰਗਰੂਰ, 23 ਅਗਸਤ (ਧੀਰਜ ਪਿਸ਼ੋਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ! ਅਵਤਾਰ ਸਿੰਘ ਈਲਵਾਲ ਨੇ ਪਾਰਟੀ ਵਲੋਂ ਮੁੜ ਦਿਤੀ ਇਸ ਜ਼ਿੰਮੇਵਾਰੀ...

Ad Position 21
No active advertisement
ਅਜੀਤ ਡੈਸਕ 23-08-2026

ਸੰਗਰੂਰ, 23 ਅਗਸਤ (ਧੀਰਜ ਪਿਸ਼ੋਰੀਆ) - ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੂੰ ਮੁੜ ਮਾਰਕਿਟ ਕਮੇਟੀ ਸੰਗਰੂਰ ਦੇ ਚੇਅਰਮੈਨ ਦੀ ਜ਼ਿੰਮੇਵਾਰੀ ਮਿਲੀ ਹੈ!  ਅਵਤਾਰ ਸਿੰਘ ਈਲਵਾਲ ਨੇ ਪਾਰਟੀ ਵਲੋਂ ਮੁੜ ਦਿਤੀ ਇਸ ਜ਼ਿੰਮੇਵਾਰੀ ਲਈ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼  ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਬੀਰ ਸਿੰਘ,  ਓ.ਐਸ.ਡੀ. ਸੁਖਬੀਰ ਸਿੰਘ, ਵਿਧਾਇਕਾ ਨਰਿੰਦਰ ਕੌਰ ਭਰਾਜ,  ਮੰਡੀਕਰਨ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਸਿੰਗਲਾ,ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ ਦਾ ਧੰਨਵਾਦ ਕਰਦਿਆਂ  ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਗੱਲ ਕਹੀ ਹੈ। ਅਵਤਾਰ ਸਿੰਘ ਈਲਵਾਲ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ ਹੈ।

Ad Position 22
No active advertisement
ਪਿਛਲੀ ਖ਼ਬਰ ਨਸ਼ੇ ’ਚ ਬੇਕਾਬੂ ਕਾਰ ਚਾਲਕ ਨੇ ਚੌਕ ’ਚ ਮਚਾਈ ਹਫੜਾ-ਦਫੜੀ ਅਗਲੀ ਖ਼ਬਰ ਮੰਗਾਂ ਨੂੰ ਲੈ ਕੇ ਸੈਂਕੜੇ ਅਧਿਆਪਕ ਨਾਅਰੇਬਾਜ਼ੀ ਕਰਦੇ ਹੋਏ ਸੰਗਰੂਰ ਲਈ ਰਵਾਨਾ
Ad Position 24