23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਇਕਬਾਲ ਸਿੰਘ ਰਾਏ ਨੂੰ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਕੀਤਾ ਗਿਆ ਨਿਯੁਕਤ

ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ) - ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਦੀ ਆਪ ਸਰਕਾਰ ਵਲੋ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਉਨ੍ਹਾਂ...

Ad Position 21
No active advertisement
ਅਜੀਤ ਡੈਸਕ 23-08-2026

ਅਮਲੋਹ (ਫ਼ਤਹਿਗੜ੍ਹ ਸਾਹਿਬ), 23 ਅਗਸਤ (ਕੇਵਲ ਸਿੰਘ) - ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਇਕਬਾਲ ਸਿੰਘ ਰਾਏ ਨੂੰ ਪੰਜਾਬ ਦੀ ਆਪ ਸਰਕਾਰ ਵਲੋ ਮਾਰਕੀਟ ਕਮੇਟੀ ਅਮਲੋਹ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦਾ ਉਨ੍ਹਾਂ ਦੇ ਨਜ਼ਦੀਕੀਆਂ ਵਲੋਂ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਇਕਬਾਲ ਰਾਏ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਪਾਰਟੀ ਹਾਈਕਮਾਂਡ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਿਲੀ ਜ਼ਿਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਇਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਸੁਖਦੀਪ ਸਿੰਘ ਉਗੋਕੇ ਨੂੰ ਬਣਾਇਆ ਮਾਰਕੀਟ ਕਮੇਟੀ ਮਮਦੋਟ ਦਾ ਚੇਅਰਮੈਨ ਅਗਲੀ ਖ਼ਬਰ ਤਰਸੇਮ ਸਿੰਘ ਕਾਹਨੇਕੇ ਨੂੰ ਮੁੜ ਤੋਂ ਨਿਯੁਕਤ ਕੀਤਾ ਗਿਆ ਮਾਰਕੀਟ ਕਮੇਟੀ ਤਪਾ ਦਾ ਚੇਅਰਮੈਨ
Ad Position 24