23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਬਣੇ ਸੰਦੀਪ ਸਿੰਘ ਹਥਨ

ਸੰਦੌੜ (ਮਲੇਰਕੋਟਲਾ) 23 ਅਗਸਤ: ( ਜਸਵੀਰ ਸਿੰਘ ਜੱਸੀ) - ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ...

Ad Position 21
No active advertisement
ਅਜੀਤ ਡੈਸਕ 23-08-2026

ਸੰਦੌੜ (ਮਲੇਰਕੋਟਲਾ) 23 ਅਗਸਤ: ( ਜਸਵੀਰ ਸਿੰਘ ਜੱਸੀ)  - ਆਮ ਆਦਮੀ ਪਾਰਟੀ ਵਲੋਂ ਮਾਰਕੀਟ ਕਮੇਟੀਆਂ ਦੇ ਚੇਅਰਮੈਨਾਂ ਦੀਆਂ ਜਾਰੀ ਕੀਤੀ ਸੂਚੀਆਂ ਵਿਚ ਕੀਤੇ  ਫੇਰ ਬਦਲ ਦੌਰਾਨ ਮਾਰਕੀਟ ਕਮੇਟੀ ਸੰਦੌੜ ਦੇ ਨਵੇਂ ਚੇਅਰਮੈਨ ਵਜੋਂ ਸੰਦੀਪ ਸਿੰਘ ਹਥਨ ਨੂੰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਕਰਮਜੀਤ ਸਿੰਘ ਮਾਨ ਕੁਠਾਲਾ ਦੀ ਥਾਂ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ। ਨਵੀਂ ਜ਼ਿੰਮੇਵਾਰੀ ਮਿਲਣ ’ਤੇ ਸੰਦੀਪ ਸਿੰਘ ਹਥਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ‘ਆਪ’ ਦੇ ਕੌਮੀ ਆਗੂ  ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ  ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦਾ ਤਹਿ ਦਿਲੋਂ ਧੰਨਵਾਦ ਕੀਤਾ।

Ad Position 22
No active advertisement
ਪਿਛਲੀ ਖ਼ਬਰ ਸੜਕ ਨੂੰ ਹੱਥਾਂ ਨਾਲ ਪੁੱਟਣ ਵਾਲੀ ਵੀਡੀਓ ਮਗਰੋਂ ਵੱਡਾ ਐਕਸ਼ਨ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਦਾ ਰਾਜਪੁਰਾ ਵਿਚ ਸਵਾਗਤ
Ad Position 24