24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ

ਦਿੜ੍ਹਬਾ ਮੰਡੀ (ਸੰਗਰੂਰ), 24 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ...

Ad Position 21
No active advertisement
ਅਜੀਤ ਡੈਸਕ 24-08-2026

ਦਿੜ੍ਹਬਾ ਮੰਡੀ (ਸੰਗਰੂਰ), 24 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ,ਜਿਸ ਵਿਚ ਪਿੰਡ ਇਕਾਈਆਂ ਦੇ ਪ੍ਰਧਾਨ/ਸਕੱਤਰ/ਖਜ਼ਾਨਚੀ ਤੋਂ ਇਲਾਵਾ ਪਿੰਡ ਇਕਾਈਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਕੈਪਰਨੇ ਕਿਹਾ ਕਿ 25 ਅਗਸਤ ਨੂੰ ਪਿੰਡ ਪਿੰਡ ‘“ਟਰਾਲੀ ਚੋਰੋ-ਸ਼ੰਭੂ,ਖਨੌਰੀ ਮੋਰਚੇ ਤੋਂ ਲੁੱਟਿਆ ਸਮਾਨ ਮੋੜੋ”ਪੋਸਟਰ,ਬੈਨਰ,ਫਲੈਕਸਾਂ ਲਗਾਈਆਂ ਜਾਣਗੀਆਂ । 31 ਅਗਸਤ ਨੂੰ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੰਗ ਪੱਤਰ ਪੰਜਾਬ/ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾਙ 05 ਸਤੰਬਰ ਨੂੰ ਕਿਸਾਨੀ ਅੰਦੋਲਨ ਦੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਸ਼ਹੀਦੀ ਬਰਸੀ ਮੰਡੇਰ ਕਲਾਂ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ, ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ ਅਗਲੀ ਖ਼ਬਰ ਚੰਡੀਗੜ੍ਹ ’ਚ ਆਈਈਡੀ ਲਗਾਉਣ ਦੀ ਸਾਜ਼ਿਸ਼ ਦਾ ਮਾਮਲਾ - ਗ੍ਰਿਫ਼ਤਾਰ ਮੁਲਜ਼ਮਾਂ ਦੇ ਨਾਮ ਅਤੇ ਅਸਲ ਬਰਾਮਦੀ ਕੀਤੀ ਗਈ ਨਸ਼ਰ
Ad Position 24