24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

'ਆਪ' ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਠ ਕੱਲ੍ਹ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਣਗੇ ਸ਼ਾਮਿਲ

ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸਾਬਕਾ...

Ad Position 21
No active advertisement
ਅਜੀਤ ਡੈਸਕ 24-08-2026

ਬਰਨਾਲਾ, 24 ਅਗਸਤ (ਗੁਰਪ੍ਰੀਤ ਸਿੰਘ ਲਾਡੀ)- ਆਮ ਆਦਮੀ ਪਾਰਟੀ ਜ਼ਿਲ੍ਹਾ ਬਰਨਾਲਾ ਦੇ ਸਾਬਕਾ ਪ੍ਰਧਾਨ ਅਤੇ ਜ਼ਿਲ੍ਹਾਂ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਦੀਪ ਸਿੰਘ ਬਾਠ ਕੱਲ੍ਹ ਮਿਤੀ 25 ਅਗਸਤ ਨੂੰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਰਹੇ ਹਨ।

ਗੁਰਦੀਪ ਸਿੰਘ ਬਾਠ ਨੇ ਦੱਸਿਆ ਕਿ ਉਹ ਕੱਲ੍ਹ ਨੂੰ ਚੰਡੀਗੜ੍ਹ ਵਿਖੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਖਾਲਸਾ ਅਤੇ ਸਮੁੱਚੀ ਸੀਨੀਅਰ ਲੀਡਰਸ਼ਿਪ ਦੀ ਹਾਜ਼ਰੀ ਵਿਚ ਪਾਰਟੀ ਵਿਚ ਸ਼ਾਮਿਲ ਹੋਣਗੇ। ਜ਼ਿਕਰਯੋਗ ਹੈ ਕਿ ਗੁਰਦੀਪ ਸਿੰਘ ਬਾਠ ਵਿਧਾਨ ਸਭਾ ਹਲਕਾ ਬਰਨਾਲਾ ਤੋਂ 2024 ਦੀ ਜ਼ਿਮਨੀ ਚੋਣ ਵੀ ਆਜ਼ਾਦ ਤੌਰ ਤੇ ਲੜ੍ਹ ਚੁੱਕੇ ਹਨ।

Ad Position 22
No active advertisement
ਪਿਛਲੀ ਖ਼ਬਰ ਕਿਹੜੇ ਰਾਹ ਅਕਾਲੀ - Congress? ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਦਾ ਹਾਲਚਾਲ ਜਾਣਨ ਲਈ ਦਿੱਲੀ ਪਹੁੰਚੇ ਅਕਾਲੀ ਆਗੂ
Ad Position 24