ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ ਰਿਮਾਂਡ ਵਧਿਆ ਹੈ। ਮੁਲਜ਼ਮ ਜਸਪਾਲ ਸਿੰਘ ਦੇ ਪੁਲਿਸ ਰਿਮਾਂਡ ਵਿਚ ਇਕ ਦਿਨ ਦਾ ਵਾਧਾ ਹੋਇਆ ਹੈ। ਪੁਲਿਸ ਨੇ ਹੋਰ ਰਿਮਾਂਡ ਦੀ ਮੰਗ ਕੀਤੀ ਸੀ। 11 ਦਿਨਾਂ ਦੇ ਰਿਮਾਂਡ ਮਗਰੋਂ ਅਦਾਲਤ ਵਿਚ ਪੇਸ਼ ਕੀਤਾ ਸੀ।
ਤਾਜ਼ਾ ਖ਼ਬਰਾਂ
Free
ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਦੀ ਪੇਸ਼ੀ, ਮੁੜ ਵਧਿਆ ਰਿਮਾਂਡ
ਚੰਡੀਗੜ੍ਹ, 24 ਅਗਸਤ- ਸੁਖਬੀਰ ਸਿੰਘ ਬਾਦਲ ਤੇ ਹਮਲਾ ਕਰਨ ਵਾਲੇ ਦਾ ਪੁਲਿਸ...
ਅਜੀਤ ਡੈਸਕ
24-08-2026