25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਲੱਖਾਂ ਦੀ ਫਿਰੌਤੀ ਮੰਗਣ ਤੋਂ ਬਾਅਦ ਘਰ ’ਤੇ ਗੋਲੀਬਾਰੀ

ਗੁਰਦਾਸਪੁਰ, 25 ਅਗਸਤ, (ਰੋਹਿਤ)- ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਰੌਤੀ ਦੀਆਂ ਧਮਕੀਆਂ ਦੇਣ ਤੋਂ ਬਾਅਦ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ।

Ad Position 21
No active advertisement
ਅਜੀਤ ਡੈਸਕ 25-08-2026

ਗੁਰਦਾਸਪੁਰ, 25 ਅਗਸਤ, (ਰੋਹਿਤ)- ਗੁਰਦਾਸਪੁਰ ਦੇ ਨੰਗਲ ਕੋਟਲੀ ਮੁਹੱਲੇ ਇਕ ਵਿਅਕਤੀ ਨੂੰ ਗੈਂਗਸਟਰਾਂ ਵਲੋਂ ਫਿਰੌਤੀ ਦੀਆਂ ਧਮਕੀਆਂ ਦੇਣ ਤੋਂ ਬਾਅਦ ਗੋਲੀਬਾਰੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ’ਤੇ ਆਏ ਦੋ ਨੌਜਵਾਨਾ ਵਲੋਂ ਘਰ ਦੇ ਵਿਚ ਗੋਲੀਆਂ ਚਲਾਈਆਂ ਗਈਆਂ। ਮਾਮਲਾ ਪੰਜਾਹ ਲੱਖ ਦੀ ਫਰੌਤੀ ਮੰਗਣ ਦਾ ਦੱਸਿਆ ਜਾ ਰਿਹਾ ਹੈ। ਰਿਹਾਇਸ਼ੀ ਇਲਾਕੇ ਵਿਚ ਘਰ ਹੋਣ ਕਰਕੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਤੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਸੀ.ਸੀ.ਟੀ.ਵੀ. ਵਿਚ ਗੋਲੀਆਂ ਚਲਾਉਣ ਵਾਲਿਆਂ ਦੀ ਤਸਵੀਰਾਂ ਕੈਦ ਹੋ ਗਈਆਂ। 

Ad Position 22
No active advertisement
ਪਿਛਲੀ ਖ਼ਬਰ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਆੜਤੀਏ ਦੇ ਘਰ ’ਤੇ ਸੁੱਟਿਆ ਪੈਟਰੋਲ ਬੰਬ ਅਤੇ ਚਲਾਈਆਂ ਗੋਲੀਆਂ ਅਗਲੀ ਖ਼ਬਰ ਮੋਹਾਲੀ ’ਚ ਸਰਕਾਰੀ ਦਫ਼ਤਰ ਨੂੰ ਲੱਗੀ ਅੱਗ
Ad Position 24